03-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2026

ਸਕੂਲ-ਕਾਲਜ ਬੱਸ ਆਪ੍ਰੇਰਟਰਾਂ ਤੇ ਚਾਲਕਾਂ ਦੀ ਬਠਿੰਡਾ 'ਚ ਮਹਾਂਪੰਚਾਇਤ

ਬਠਿੰਡਾ, 3 ਸਤੰਬਰ (ਅੰਮਿ੍ਤਪਾਲ ਸਿੰਘ ਵਲਾਣ) - ਨਿੱਜੀ ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀਆਂ ਦੀ ਆਵਾਜਾਈ ਨਾਲ ਜੁੜੇ ਵੈਨ ਤੇ ਬੱਸ ਆਪ੍ਰੇਰਟਰਾਂ ਅਤੇ ਚਾਲਕਾਂ ਵਲੋਂ ਸਰਕਾਰ ਦੀਆਂ ਨਵੀਆਂ ਟਰਾਂਸਪੋਰਟ ਨੀਤੀਆਂ ਦੇ ਵਿਰੋਧ...

Ad Position 21
repet_subhas-goyals [Copy P29]
ਅਜੀਤ ਡੈਸਕ 03-09-2026

ਬਠਿੰਡਾ, 3 ਸਤੰਬਰ (ਅੰਮਿ੍ਤਪਾਲ ਸਿੰਘ ਵਲਾਣ) - ਨਿੱਜੀ ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀਆਂ ਦੀ ਆਵਾਜਾਈ ਨਾਲ ਜੁੜੇ ਵੈਨ ਤੇ ਬੱਸ ਆਪ੍ਰੇਰਟਰਾਂ ਅਤੇ ਚਾਲਕਾਂ ਵਲੋਂ ਸਰਕਾਰ ਦੀਆਂ ਨਵੀਆਂ ਟਰਾਂਸਪੋਰਟ ਨੀਤੀਆਂ ਦੇ ਵਿਰੋਧ ਵਿਚ ਅੱਜ ਬਠਿੰਡਾ ਦੀ ਦਾਣਾ ਮੰਡੀ ਵਿਚ ਮਹਾਂ ਪੰਚਾਇਤ ਕਰਕੇ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸ ਦੌਰਾਨ ਵੱਡੀ ਗਿਣਤੀ ਵਿਚ ਸਕੂਲ-ਕਾਲਜ ਬੱਸ ਅਪ੍ਰੇਰਟਰ ਅਤੇ ਚਾਲਕ ਇਕੱਠੇ ਹੋਏ।
ਪ੍ਰਦਰਸ਼ਨਕਾਰੀਆਂ ਦਾ ਕਹਿਣਾ ਹੈ ਕਿ ਨਵੀਆਂ ਨੀਤੀਆਂ ਕਾਰਨ ਉਨ੍ਹਾਂ ਦੇ ਕਾਰੋਬਾਰ ’ਤੇ ਵਾਧੂ ਬੋਝ ਪੈ ਰਿਹਾ ਹੈ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਬੱਸ ਅਪ੍ਰੇਰਟਰਾਂ ਅਤੇ ਚਾਲਕਾਂ ਦੀਆਂ ਮੁਸ਼ਕਲਾਂ ਨੂੰ ਧਿਆਨ ਵਿਚ ਰੱਖਦਿਆਂ ਨੀਤੀਆਂ ਵਿਚ ਲੋੜੀਂਦੀ ਰਾਹਤ ਦਿੱਤੀ ਜਾਵੇ।

Ad Position 22
No active advertisement
ਪਿਛਲੀ ਖ਼ਬਰ ਏਸ਼ੀਅਨ ਖੇਡਾਂ 2026 ਲਈ ਨੀਰਜ ਚੋਪੜਾ ਦੀ ਜਗ੍ਹਾ ਯਸ਼ਵੀਰ ਸਿੰਘ ਨੂੰ ਮੌਕਾ ਅਗਲੀ ਖ਼ਬਰ ਪੰਜਾਬ ਸਰਕਾਰ ਦੇ ਮੁਲਾਜ਼ਮਾਂ ਦੀਆਂ ਤਨਖਾਹਾਂ ਦੇਸ਼ ਭਰ ਦੇ ਸਾਰੇ ਸੂਬਿਆਂ ਵਿਚੋਂ ਸਭ ਤੋਂ ਵੱਧ - ਹਰਪਾਲ ਸਿੰਘ ਚੀਮਾ
Ad Position 24