03-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2026

ਹਲਕਾ ਮਜੀਠਾ ਦੇ ਵਿਧਾਇਕਾ ਬੀਬਾ ਗਨੀਵ ਕੌਰ ਮਜੀਠੀਆ ਨੇ ਹਲਕੇ ਦੇ ਲੋਕਾਂ ਨਾਲ ਕੀਤੀ ਮੁਲਾਕਾਤ

ਜੈਂਤੀਪੁਰ (ਅੰਮ੍ਰਿਤਸਰ), 3 ਸਤੰਬਰ (ਭੁਪਿੰਦਰ ਸਿੰਘ ਗਿੱਲ)- ਹਲਕਾ ਮਜੀਠਾ ਦੇ ਵਿਧਾਇਕਾਂ ਬੀਬਾ...

Ad Position 21
repet_subhas-goyals [Copy P29]
ਅਜੀਤ ਡੈਸਕ 03-09-2026

ਜੈਂਤੀਪੁਰ (ਅੰਮ੍ਰਿਤਸਰ), 3 ਸਤੰਬਰ (ਭੁਪਿੰਦਰ ਸਿੰਘ ਗਿੱਲ)- ਹਲਕਾ ਮਜੀਠਾ ਦੇ ਵਿਧਾਇਕਾਂ ਬੀਬਾ ਗਨੀਵ ਕੌਰ ਮਜੀਠੀਆ ਵਲੋਂ ਹਲਕਾ ਮਜੀਠਾ ਦੇ ਕਸਬਾ ਜੈਂਤੀਪੁਰ ਦੇ ਅਧੀਨ ਨੇੜਲੇ ਕਈ ਪਿੰਡਾਂ ਵਿਚ ਵੱਖ-ਵੱਖ ਪਰਿਵਾਰਾਂ ਨੂੰ ਮਿਲ ਕੇ ਸੁੱਖ ਦੁੱਖ ਦੀ ਸਾਂਝ ਪਾਈ ਤੇ ਤਲਵੰਡੀ ਖੁੰਮਣ ਤੋਂ ਹਰਜਿੰਦਰ ਸਿੰਘ ਲਾਲੀ ਯੂਕੇ ਦੇ ਘਰ ਪਹੁੰਚ ਕੇ ਅਕਾਲੀ ਵਰਕਰਾਂ ਨਾਲ ਮੀਟਿੰਗ ਕੀਤੀ।

ਇਸ ਮੌਕੇ ਇਸ ਮੌਕੇ ਹੋਰਨਾਂ ਤੋਂ ਇਲਾਵਾ ਸਰਪੰਚ ਰਘਬੀਰ ਸਿੰਘ ਸੰਧੂ, ਜਰਨੈਲ ਸਿੰਘ ਸੰਧੂ, ਪ੍ਰਧਾਨ ਰਜਿੰਦਰ ਸਿੰਘ, ਗੁਰਲਾਲ ਸਿੰਘ, ਸੁਖਜਿੰਦਰ ਸਿੰਘ, ਬਾਬਾ ਸਰੂਪ ਸਿੰਘ, ਦਲਜੀਤ ਸਿੰਘ ਸਾਬਕਾ ਸਰਪੰਚ, ਰਣਜੀਤ ਸਿੰਘ ਕਾਹਲੋਂ, ਜੋਗਿੰਦਰ ਸਿੰਘ ਰੰਧਾਵਾ, ਸੁਖਦੇਵ ਸਿੰਘ ਨੰਬਰਦਾਰ, ਹਰਅੰਮ੍ਰਿਤਪਾਲ ਸਿੰਘ ਸਾਬਕਾ ਸਰਪੰਚ, ਬਾਪੂ ਤਰਲੋਕ ਸਿੰਘ, ਹਰਜਿੰਦਰ ਸਿੰਘ ਲਾਲੀ ਯੂ ਕੇ, ਗੁਰਲਾਲ ਸਿੰਘ, ਅਜੀਤ ਸਿੰਘ, ਡਾ.ਪੂਰਨ ਸਿੰਘ, ਡਾ. ਗੁਰਦੀਪ ਸਿੰਘ, ਮਨਪ੍ਰੀਤ ਸਿੰਘ ਸੰਧੂ ਬੂਟਾ ਸਿੰਘ ਸਾਬਕਾ ਮੈਂਬਰ, ਰੋਸ਼ਨ ਸਿੰਘ, ਕੁਲਵੰਤ ਸਿੰਘ,ਹਰਜਿੰਦਰ ਸਿੰਘ ਰਿੱਕੀ ਆਦਿ ਹਾਜ਼ਿਰ ਸਨ। 

Ad Position 22
No active advertisement
ਪਿਛਲੀ ਖ਼ਬਰ ਜਥੇਦਾਰ ਤਰਸੇਮ ਸਿੰਘ ਭੂਦਨ ਸ਼੍ਰੋਮਣੀ ਅਕਾਲੀ ਦਲ (ਬ) ਦੇ ਜ਼ਿਲ੍ਹਾਂ ਜਨਰਲ ਕੌਂਸਲ ਮੈਂਬਰ ਨਿਯੁਕਤ ਅਗਲੀ ਖ਼ਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਨੇਪਾਲ ਵਿਖੇ ਹੜ੍ਹ ਪੀੜਤਾਂ ਲਈ ਲੰਗਰ ਸੇਵਾ ਦੀ ਕੀਤੀ ਗਈ ਸ਼ੁਰੂਆਤ
Ad Position 24