03-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2026

ਨੌਜਵਾਨ ਨੇ ਘਰ ਵਿਚ ਮੌਤ ਨੂੰ ਲਗਾਇਆ ਗਲੇ

ਜੈਂਤੋ (ਫ਼ਰੀਦਕੋਟ), 3 ਸਤੰਬਰ (ਗੁਰਮੀਤਪਾਲ ਰੋੜੀਕਪੂਰਾ)- ਸਥਾਨਕ ਅੰਬੇਦਕਰ ਨਗਰ ਵਾਸੀ 17 ਸਾਲਾਂ ਗੁਰਦਿੱਤਾ ਪੁੱਤਰ...

Ad Position 21
repet_subhas-goyals [Copy P29]
ਅਜੀਤ ਡੈਸਕ 03-09-2026

ਜੈਂਤੋ (ਫ਼ਰੀਦਕੋਟ), 3 ਸਤੰਬਰ (ਗੁਰਮੀਤਪਾਲ ਰੋੜੀਕਪੂਰਾ)- ਸਥਾਨਕ ਅੰਬੇਦਕਰ ਨਗਰ ਵਾਸੀ 17 ਸਾਲਾਂ ਗੁਰਦਿੱਤਾ ਪੁੱਤਰ ਸੁਖਜਿੰਦਰ ਸਿੰਘ ਵਲੋਂ ਘਰ ਵਿਚ ਹੀ ਆਪਣੀ ਜੀਵਨ ਲੀਲਾ ਸਮਾਪਤ ਕਰਨ ਦਾ ਦੁੱਖਦਾਈ ਮਾਮਲਾ ਸਾਹਮਣੇ ਆਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਗੁਰਦਿੱਤਾ ਸਿੰਘ ਨੇ ਵੀਡੀਓ ਕਾਲ ਕਰਨ ਤੋਂ ਬਾਅਦ ਇਹ ਕਦਮ ਚੁੱਕਿਆ।

ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਪਰਿਵਾਰਕ ਮੈਂਬਰਾਂ ਵਿਚ ਸੋਗ ਦੀ ਲਹਿਰ ਦੌੜ ਗਈ। ਘਟਨਾ ਸਬੰਧੀ ਪੁਲਿਸ ਵਲੋਂ ਜਾਂਚ ਕੀਤੀ ਜਾ ਰਹੀ ਹੈ ਅਤੇ ਮੌਤ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਤੱਥ ਇਕੱਠੇ ਕੀਤੇ ਜਾ ਰਹੇ ਹਨ। ਇਸ ਸਬੰਧੀ ਐੱਸ.ਐੱਚ.ਓ. ਨਵਪ੍ਰੀਤ ਸਿੰਘ ਸੰਧੂ ਨੇ ਦੱਸਿਆ ਕਿ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕਰਨ ਉਪਰੰਤ ਉਨ੍ਹਾਂ ਦੇ ਬਿਆਨਾਂ ਮੁਤਾਬਕ ਅਗਲੀ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। 

Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਹੁਕਮਾਂ ਤਹਿਤ ਮਿਣਤੀ ਕਰਨ ਪਹੁੰਚੇ ਅਧਿਕਾਰੀ, ਮੌਕੇ ’ਤੇ ਦੋ ਧਿਰਾਂ ਹੋਈਆ ਆਹਮੋ-ਸਾਹਮਣੇ ਅਗਲੀ ਖ਼ਬਰ ਜਥੇਦਾਰ ਤਰਸੇਮ ਸਿੰਘ ਭੂਦਨ ਸ਼੍ਰੋਮਣੀ ਅਕਾਲੀ ਦਲ (ਬ) ਦੇ ਜ਼ਿਲ੍ਹਾਂ ਜਨਰਲ ਕੌਂਸਲ ਮੈਂਬਰ ਨਿਯੁਕਤ
Ad Position 24