03-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2026

ਨਹਿਰ ਵਿਚੋਂ ਇਕ ਵਿਅਕਤੀ ਦੀ ਲਾਸ਼ ਮਿਲੀ

ਰਾਮਾ ਮੰਡੀ (ਬਠਿੰਡਾ), 3 ਸਤੰਬਰ (ਗੁਰਪ੍ਰੀਤ ਸਿੰਘ ਅਰੋੜਾ)- ਪਿੰਡ ਫੁੱਲੋ ਨੂੰ ਜਾਂਦੀ ਨਹਿਰ ਵਿਚ...

Ad Position 21
repet_subhas-goyals [Copy P29]
ਅਜੀਤ ਡੈਸਕ 03-09-2026

ਰਾਮਾ ਮੰਡੀ (ਬਠਿੰਡਾ), 3 ਸਤੰਬਰ (ਗੁਰਪ੍ਰੀਤ ਸਿੰਘ ਅਰੋੜਾ)- ਪਿੰਡ ਫੁੱਲੋ ਨੂੰ ਜਾਂਦੀ ਨਹਿਰ ਵਿਚ ਇਕ ਵਿਅਕਤੀ ਦੀ ਲਾਸ਼ ਪਈ ਹੋਣ ਦੀ ਸੂਚਨਾ ਮਿਲੀ। ਸੂਚਨਾ ਮਿਲਦੇ ਹੀ ਤੁਰੰਤ ਸ਼ਹਿਰ ਦੀ ਸਮਾਜ ਸੇਵੀ ਸੰਸਥਾ ਹੈਲਪਲਾਈਨ ਵੈਲਫੇਅਰ ਸੋਸਾਇਟੀ ਦੇ ਪ੍ਰਧਾਨ ਬੋਬੀ ਲਹਿਰੀ, ਮੈਂਬਰ ਕਾਲਾ ਬੰਗੀ, ਰਿੰਕਾ ਮਿਸਤਰੀ ਐਂਬੂਲੈਂਸ ਲੈ ਕੇ ਪਹੁੰਚੇ।

ਲਾਸ਼ ਨੂੰ ਪੁਲਿਸ ਦੀ ਹਾਜ਼ਰੀ ਵਿਚ ਨਹਿਰ ਵਿਚੋਂ ਬਾਹਰ ਕੱਢਿਆ ਗਿਆ। ਲਾਸ਼ ਦੀ ਮੌਕੇ ਤੇ ਪਹਿਚਾਣ ਨਹੀਂ ਹੋ ਸਕੀ। ਲਾਸ਼ ਨੂੰ ਪੁਲਿਸ ਦੀ ਹਾਜ਼ਰੀ ਵਿੱਚ ਪਹਿਚਾਣ ਲਈ ਤਲਵੰਡੀ ਸਾਬੋ ਦੇ ਸਰਕਾਰੀ ਹਸਪਤਾਲ ਵਿਖੇ 72 ਘੰਟਿਆਂ ਲਈ ਮੋਰਚਰੀ ਵਿੱਚ ਰੱਖ ਦਿੱਤਾ ਗਿਆ ਹੈ।

Ad Position 22
No active advertisement
ਪਿਛਲੀ ਖ਼ਬਰ ਹਥਨੀਕੁੰਡ ਬੈਰਾਜ ’ਚ ਆਰਮੀ ਪ੍ਰੈਕਟਿਸ ਦੌਰਾਨ ਵਾਪਰਿਆ ਹਾਦਸਾ, 2 ਜਵਾਨਾਂ ਦੀ ਮੌਤ ਅਗਲੀ ਖ਼ਬਰ ਮੰਗਾਂ ਨਾ ਮੰਨੇ ਜਾਣ ਦੇ ਰੋਸ ਵਜੋਂ ਆਸ਼ਾ ਫੈਸਲੀਟੇਟਰ ਵਲੋਂ 8 ਸਤੰਬਰ ਨੂੰ ਸੂਬਾ ਪੱਧਰੀ ਧਰਨਾ
Ad Position 24