03-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2026

ਕੇਂਦਰ ਦੀ ਲੋਕਾਂ ਨੂੰ ਗ੍ਰਿਫ਼ਤਾਰ ਕਰਨ ’ਚ ਹੀ ਦਿਲਚਸਪੀ, ਦੇਸ਼ ਚਲਾਉਣ ਵਿਚ ਨਹੀਂ- ਕੇਜਰੀਵਾਲ

ਨਵੀਂ ਦਿੱਲੀ, 3 ਸਤੰਬਰ (ਪੀ.ਟੀ.ਆਈ)-ਦਿੱਲੀ ਦੇ ਸਾਬਕਾ ਮੰਤਰੀ ਸਤੇਂਦਰ ਜੈਨ ਨੂੰ ਜ਼ਮਾਨਤ ਮਿਲਣ ’ਤੇ ਪ੍ਰਤੀਕਿਰਿਆ ਦਿੰਦਿਆਂ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਕੇਂਦਰ ਸਰਕਾਰ ’ਤੇ ਤਿੱਖਾ ਹਮਲਾ...

Ad Position 21
repet_subhas-goyals [Copy P29]
ਅਜੀਤ ਡੈਸਕ 04-09-2026

ਨਵੀਂ ਦਿੱਲੀ, 3 ਸਤੰਬਰ (ਪੀ.ਟੀ.ਆਈ)-ਦਿੱਲੀ ਦੇ ਸਾਬਕਾ ਮੰਤਰੀ ਸਤੇਂਦਰ ਜੈਨ ਨੂੰ ਜ਼ਮਾਨਤ ਮਿਲਣ ’ਤੇ ਪ੍ਰਤੀਕਿਰਿਆ ਦਿੰਦਿਆਂ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਕੇਂਦਰ ਸਰਕਾਰ ’ਤੇ ਤਿੱਖਾ ਹਮਲਾ ਕਰਦਿਆ ਦੋਸ਼ ਲਾਇਆ ਕਿ ਕੇਂਦਰ ਨੂੰ ਸਿਰਫ਼ ਲੋਕਾਂ ਨੂੰ ਗ੍ਰਿਫ਼ਤਾਰ ਕਰਨ ਵਿਚ ਹੀ ਦਿਲਚਸਪੀ ਹੈ, ਦੇਸ਼ ਚਲਾਉਣ ਵਿਚ ਨਹੀਂ। ਕੇਜਰੀਵਾਲ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਦੇਸ਼ ਚਲਾਉਣ ਦੀ ਬਜਾਏ ‘ਥਾਣੇਦਾਰ’ ਵਾਂਗ ਲੋਕਾਂ ਨੂੰ ਗ੍ਰਿਫ਼ਤਾਰ ਕਰਨ ਵਿਚ ਹੀ ਦਿਲਚਸਪੀ ਹੈ। ਕੇਜਰੀਵਾਲ ਨੇ ਹਿੰਦੀ ਵਿੱਚ ਐਕਸ ’ਤੇ ਇੱਕ ਪੋਸਟ ਵਿਚ ਕਿਹਾ ਕਿ ਮੋਦੀ ਜੀ, ਇਸ ਤੋਂ ਤੁਹਾਨੂੰ ਕੀ ਹਾਸਲ ਹੋਇਆ? 24 ਘੰਟੇ ਤੁਸੀਂ ਸਿਰਫ਼ ਇਹੀ ਸੋਚਦੇ ਰਹਿੰਦੇ ਹੋ ਕਿ ਲੋਕਾਂ ਨੂੰ ਜੇਲ੍ਹ ਕਿਵੇਂ ਭੇਜਣਾ ਹੈ। ਤੁਹਾਨੂੰ ਦੇਸ਼ ਚਲਾਉਣ ਵਿਚ ਕੋਈ ਦਿਲਚਸਪੀ ਨਹੀਂ ਹੈ। ਨਾ ਹੀ ਤੁਹਾਨੂੰ ਇਹ ਪਤਾ ਹੈ ਕਿ ਦੇਸ਼ ਕਿਵੇਂ ਚਲਾਉਣਾ ਹੈ। 

Ad Position 22
No active advertisement
ਪਿਛਲੀ ਖ਼ਬਰ ਯੂਕਰੇਨ-ਰੂਸ ਜੰਗ ਖ਼ਤਮ ਕਰਨ ਲਈ ਭਾਰਤ ਕਿਸੇ ਵੀ ਤਰ੍ਹਾਂ ਦੀ ਮਦਦ ਲਈ ਤਿਆਰ-ਜੈਸ਼ੰਕਰ ਅਗਲੀ ਖ਼ਬਰ ਜੀ.ਡੀ.ਪੀ. ਮਾਮਲਾ: ਵਿਸ਼ਵ ਬੈਂਕ ਦੇ ਕਾਰਜਕਾਰੀ ਨਿਰਦੇਸ਼ਕ ਨੀਲਕੰਠ ਮਿਸ਼ਰਾ ਵਲੋਂ ਆਲੋਚਕਾਂ ਦੇ ਦਾਅਵੇ ਖ਼ਾਰਜ
Ad Position 24