04-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2026

ਸਿੱਖਿਆ ਵਿਭਾਗ, ਪੰਜਾਬ ਵਲੋਂ ਅਧਿਆਪਕ ਰਾਜ ਪੁਰਸਕਾਰ, ਯੰਗ ਅਧਿਆਪਕ ਪੁਰਸਕਾਰ, ਵਿਸ਼ੇਸ਼ ਅਧਿਆਪਕ ਪੁਰਸਕਾਰ ਅਤੇ ਪ੍ਰਬੰਧਕੀ ਪੁਰਸਕਾਰ ਲਈ ਚੁਣੇ ਗਏ ਅਧਿਆਪਕਾਂ/ਅਧਿਕਾਰੀਆਂ ਦੀ ਸੂਚੀ ਜਾਰੀ

ਐੱਸ. ਏ. ਐੱਸ. ਨਗਰ, 4 ਸਤੰਬਰ (ਤਰਵਿੰਦਰ ਸਿੰਘ ਬੈਨੀਪਾਲ)- ਸਿੱਖਿਆ ਵਿਭਾਗ, ਪੰਜਾਬ ਵੱਲੋਂ ਅਧਿਆਪਕ ਰਾਜ ਪੁਰਸਕਾਰ 2026 ਨੀਤੀ ਅਨੁਸਾਰ ਮੈਰਿਟ ਦੇ ਅਧਾਰ ਤੇ ਅਧਿਆਪਕ ਪੁਰਸਕਾਰ, ਯੰਗ ਅਧਿਆਪਕ ਪੁਰਸਕਾਰ, ਵਿਸ਼ੇਸ਼ ਅਧਿਆਪਕ ਪੁਰਸਕਾਰ ਅਤੇ ਪ੍ਰਬੰਧਕੀ ਪੁਰਸਕਾਰ 2026 ਲਈ ਚੁਣੇ ਗਏ ਅਧਿਆਪਕਾਂ/ਅਧਿਕਾਰੀਆਂ ਦੀ ਸੂਚੀ ਜਾਰੀ ਕੀਤੀ ਦਿੱਤੀ ਗਈ ਹੈ।

Ad Position 21
repet_subhas-goyals [Copy P29]
ਅਜੀਤ ਡੈਸਕ 04-09-2026

ਐੱਸ. ਏ. ਐੱਸ. ਨਗਰ, 4 ਸਤੰਬਰ (ਤਰਵਿੰਦਰ ਸਿੰਘ ਬੈਨੀਪਾਲ)- ਸਿੱਖਿਆ ਵਿਭਾਗ, ਪੰਜਾਬ ਵੱਲੋਂ ਅਧਿਆਪਕ ਰਾਜ ਪੁਰਸਕਾਰ 2026 ਨੀਤੀ ਅਨੁਸਾਰ ਮੈਰਿਟ ਦੇ ਅਧਾਰ ਤੇ ਅਧਿਆਪਕ ਪੁਰਸਕਾਰ, ਯੰਗ ਅਧਿਆਪਕ ਪੁਰਸਕਾਰ, ਵਿਸ਼ੇਸ਼ ਅਧਿਆਪਕ ਪੁਰਸਕਾਰ ਅਤੇ ਪ੍ਰਬੰਧਕੀ ਪੁਰਸਕਾਰ 2026 ਲਈ ਚੁਣੇ ਗਏ ਅਧਿਆਪਕਾਂ/ਅਧਿਕਾਰੀਆਂ ਦੀ ਸੂਚੀ ਜਾਰੀ ਕੀਤੀ ਦਿੱਤੀ ਗਈ ਹੈ। ਚੁਣੇ ਗਏ ਇਨ੍ਹਾਂ ਅਧਿਆਪਕਾਂ/ਅਧਿਕਾਰੀਆਂ  ਨੂੰ 5 ਸਤੰਬਰ ਨੂੰ ਅਧਿਆਪਕ ਦਿਵਸ ਮੌਕੇ ਅਵਾਰਡ ਦੇ ਕੇ ਸਨਮਾਨਤ਼ ਕੀਤਾ ਜਾਵੇਗਾ।

Ad Position 22
No active advertisement
ਪਿਛਲੀ ਖ਼ਬਰ ਡੱਬਵਾਲੀ ਵਿੱਚ 57 ਹੜਤਾਲੀ ਸਫ਼ਾਈ ਕਰਮਚਾਰੀਆਂ ਨੂੰ ਨੋਟਿਸ, 5 ਸਤੰਬਰ ਤੱਕ ਡਿਊਟੀ ’ਤੇ ਪਰਤਣ ਦਾ ਹੁਕਮ ਅਗਲੀ ਖ਼ਬਰ ਸ੍ਰੀਨਗਰ ਹਵਾਈ ਅੱਡੇ 'ਤੇ ਇੰਡੀਗੋ ਦਾ ਜਹਾਜ਼ ਖੰਭੇ ਨਾਲ ਟਕਰਾਇਆ
Ad Position 24