05-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2026

ਸੜਕ ਹਾਦਸੇ ਵਿਚ 3 ਨੌਜਵਾਨਾਂ ਦੀ ਮੌਤ

ਗੁਰਾਇਆ, (ਜਲੰਧਰ) 5 ਸਤੰਬਰ (ਬਲਵਿੰਦਰ ਸਿੰਘ)-ਇਥੇ ਹਾਈਵੇ ’ਤੇ ਇਕ ਸੜਕ ਹਾਦਸੇ ਵਿਚ ਤਿੰਨ ਨੌਜਵਾਨਾਂ ਦੀ ਮੌਤ ਹੋ ਗਈ। ਇਹ ਹਾਦਸਾ ਪਿੰਡ ਚਚਰਾੜੀ ਨੇੜੇ ਵਾਪਰਿਆ।

Ad Position 21
repet_subhas-goyals [Copy P29]
ਅਜੀਤ ਡੈਸਕ 05-09-2026

ਗੁਰਾਇਆ, (ਜਲੰਧਰ) 5 ਸਤੰਬਰ (ਬਲਵਿੰਦਰ ਸਿੰਘ)-ਇਥੇ ਹਾਈਵੇ ’ਤੇ ਇਕ ਸੜਕ ਹਾਦਸੇ ਵਿਚ ਤਿੰਨ ਨੌਜਵਾਨਾਂ ਦੀ ਮੌਤ ਹੋ ਗਈ। ਇਹ ਹਾਦਸਾ ਪਿੰਡ ਚਚਰਾੜੀ ਨੇੜੇ ਵਾਪਰਿਆ। ਹਾਦਸੇ ਵਿਚ ਇਕ ਟਰੱਕ ਦੇ ਪਿੱਛੇ ਮੋਟਰਸਾਈਕਲ ਆ ਵੱਜਾ। ਤਿੰਨ ਮੋਟਰਸਾਈਕਲ ਸਵਾਰਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ। ਸੜਕ ਸੁਰੱਖਿਆ ਫੋਰਸ ਦੀ ਟੀਮ ਨੇ ਮੌਕੇ ’ਤੇ ਆ ਕੇ ਲਾਸ਼ਾਂ ਨੂੰ ਫਿਲੌਰ ਹਸਪਤਾਲ ਭੇਜ ਦਿੱਤਾ। ਹਾਦਸਾ ਸਵੇਰੇ ਤਿੰਨ ਵਜੇ ਵਾਪਰਿਆ।

Ad Position 22
No active advertisement
ਪਿਛਲੀ ਖ਼ਬਰ ਇਕ ਪੜ੍ਹੀ ਲਿਖੀ ਕੌਮ ਦੇ ਅਸਲ ਨਿਰਮਾਤਾ ਹੁੰਦੇ ਹਨ ਅਧਿਆਪਕ- ਮੁੱਖ ਮੰਤਰੀ ਮਾਨ ਅਗਲੀ ਖ਼ਬਰ ⭐️ਮਾਣਕ ਮੋਤੀ⭐️
Ad Position 24