05-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2026

ਕਾਂਗਰਸ ਮਹਿਲਾ ਵਿੰਗ ਵਲੋਂ ਮੁੱਖ ਮੰਤਰੀ ਰਿਹਾਇਸ਼ ਬਾਹਰ ਪ੍ਰਦਰਸ਼ਨ

ਚੰਡੀਗੜ੍ਹ, 5 ਸਤੰਬਰ- ਕਾਂਗਰਸ ਮਹਿਲਾ ਵਿੰਗ ਵਲੋਂ ਮੁੱਖ ਮੰਤਰੀ ਦੀ ਰਿਹਾਇਸ਼ ਦੇ ਬਾਹਰ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਮਹਿਲਾ ਵਿੰਗ ਦੀ ਪ੍ਰਧਾਨ ਬਲਬੀਰ ਕੌਰ ਇਸ ਮੁਹਿੰਮ ਦੀ ਅਗਵਾਈ ਕਰ ਰਹੀ ਹੈ।

Ad Position 21
repet_subhas-goyals [Copy P29]
ਅਜੀਤ ਡੈਸਕ 05-09-2026

ਚੰਡੀਗੜ੍ਹ, 5 ਸਤੰਬਰ- ਕਾਂਗਰਸ ਮਹਿਲਾ ਵਿੰਗ ਵਲੋਂ ਮੁੱਖ ਮੰਤਰੀ ਦੀ ਰਿਹਾਇਸ਼ ਦੇ ਬਾਹਰ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਮਹਿਲਾ ਵਿੰਗ ਦੀ ਪ੍ਰਧਾਨ ਬਲਬੀਰ ਕੌਰ ਇਸ ਮੁਹਿੰਮ ਦੀ ਅਗਵਾਈ ਕਰ ਰਹੀ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ 'ਤੇ ਜਬਰ ਜਨਾਹ ਦੇ ਮਾਮਲੇ ਵਿਚ 5 ਕਰੋੜ ਰੁਪਏ ਲੈਣ ਦਾ ਦੋਸ਼ ਲਗਾਇਆ ਗਿਆ ਹੈ। ਮਹਿਲਾ ਕਾਂਗਰਸ ਕਾਰਵਾਈ ਦੀ ਮੰਗ ਕਰ ਰਹੀ ਹੈ।

Ad Position 22
No active advertisement
ਪਿਛਲੀ ਖ਼ਬਰ ਮੰਤਰੀ ਅਮਨ ਅਰੋੜਾ ਦੇ ਘਰ ਕਾਲਾ ਝੰਡਾ ਲੈ ਕੇ ਪਹੁੰਚੀ ਦਮਨ ਥਿੰਦ ਬਾਜਵਾ ਅਗਲੀ ਖ਼ਬਰ ਪ੍ਰਧਾਨ ਮੰਤਰੀ ਮੋਦੀ ਨੇ ਕੀਤੀ ਰਾਸ਼ਟਰੀ ਪੁਰਸਕਾਰ ਜੇਤੂ ਅਧਿਆਪਕਾਂ ਨਾਲ ਕੀਤੀ ਗੱਲਬਾਤ
Ad Position 24