05-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2026

ਸ਼ੈਲਰ ਦੀ ਕੰਧ ਹੇਠ ਆਉਣ ਕਾਰਨ ਔਰਤ ਦੀ ਮੌਤ

ਸੁਨਾਮ ਊਧਮ ਸਿੰਘ ਵਾਲਾ, (ਸੰਗਰੂਰ) 5 ਸਤੰਬਰ (ਸਰਬਜੀਤ ਸਿੰਘ ਧਾਲੀਵਾਲ,ਹਰਚੰਦ ਸਿੰਘ ਭੁੱਲਰ)- ਬੀਤੀ ਸ਼ਾਮ ਸੁਨਾਮ-ਖਡਿਆਲ ਸੜਕ ’ਤੇ ਇਕ ਰਾਇਸ ਸ਼ੈਲਰ ਦੀ ਕੰਧ ਹੇਠ ਆਉਣ ਕਾਰਨ ਔਰਤ ਦੀ ਮੌਤ ਹੋਣ ਦੀ ਦੁਖਦਾਈ ਖਬਰ ਹੈ।

Ad Position 21
repet_subhas-goyals [Copy P29]
ਅਜੀਤ ਡੈਸਕ 05-09-2026

ਸੁਨਾਮ ਊਧਮ ਸਿੰਘ ਵਾਲਾ, (ਸੰਗਰੂਰ) 5 ਸਤੰਬਰ (ਸਰਬਜੀਤ ਸਿੰਘ ਧਾਲੀਵਾਲ,ਹਰਚੰਦ ਸਿੰਘ ਭੁੱਲਰ)- ਬੀਤੀ ਸ਼ਾਮ ਸੁਨਾਮ-ਖਡਿਆਲ ਸੜਕ ’ਤੇ ਇਕ ਰਾਇਸ ਸ਼ੈਲਰ ਦੀ ਕੰਧ ਹੇਠ ਆਉਣ ਕਾਰਨ ਔਰਤ ਦੀ ਮੌਤ ਹੋਣ ਦੀ ਦੁਖਦਾਈ ਖਬਰ ਹੈ। ਮ੍ਰਿਤਕਾ ਦੇ ਭਰਾ ਪਰਮਾ ਨੰਦ ਨੇ ਦੱਸਿਆ ਕਿ ਉਸ ਦੀ ਭੈਣ ਮਨਜੀਤ ਕੌਰ ਵਾਸੀ ਸੁਨਾਮ ਬੀਤੀ ਸ਼ਾਮ ਮੀਂਹ ਪੈਣ ਤੋਂ ਬਾਅਦ ਘਰ ਤੋਂ ਕੀੜਿਆਂ ਦੇ ਭੌਣ ’ਤੇ ਤਿਲ-ਚੌਲੀ ਪਾਉਣ ਗਈ ਸੀ, ਜਦੋਂ ਉਹ ਵਾਪਸ ਘਰ ਪਰਤਣ ਲੱਗੀ ਤਾਂ ਰਸਤੇ ਵਿਚ ਬੀਤੀ ਸ਼ਾਮ ਪਏ ਮੀਂਹ ਤੋਂ ਬਾਅਦ ਅਚਾਨਕ ਇਕ ਰਾਇਸ ਸ਼ੈਲਰ ਦੀ ਕੰਧ ਡਿੱਗ ਗਈ ਅਤੇ ਕੰਧ ਦੇ ਹੇਠ ਆਉਣ ਕਾਰਨ ਮੇਰੀ ਭੈਣ ਮਨਜੀਤ ਕੌਰ (45) ਪਤਨੀ ਕੁਲਵੀਰ ਸਿੰਘ ਦੀ ਮੌਕੇ ’ਤੇ ਹੀ ਮੌਤ ਹੋ ਗਈ। 

Ad Position 22
No active advertisement
ਪਿਛਲੀ ਖ਼ਬਰ ਸਨੌਰ ਰੋਡ ਤੇ ਸਕੂਲ ਦੀ ਲਾਪਰਵਾਹੀ ਕਾਰਨ ਸੜਕ ’ਤੇ ਟ੍ਰੈਫਿਕ ਜਾਮ, ਪੁਲਿਸ ਨੇ ਕੱਟੇ 60 ਚਲਾਨ ਅਗਲੀ ਖ਼ਬਰ ਮੰਤਰੀ ਅਮਨ ਅਰੋੜਾ ਦੇ ਘਰ ਕਾਲਾ ਝੰਡਾ ਲੈ ਕੇ ਪਹੁੰਚੀ ਦਮਨ ਥਿੰਦ ਬਾਜਵਾ
Ad Position 24