05-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2026

ਮੁੱਖ ਮੰਤਰੀ ਦੀ ਆਮਦ ਤੋਂ ਪਹਿਲਾਂ ਕਿਸਾਨਾਂ ਵਲੋਂ ਬਠਿੰਡਾ ਦੇ ਡੀ.ਸੀ. ਤੇ ਐਸ.ਐਸ.ਪੀ. ਦੀ ਕੋਠੀ ਦਾ ਘਿਰਾਓ

ਬਠਿੰਡਾ, 5 ਸਤੰਬਰ (ਸੱਤਪਾਲ ਸਿੰਘ ਸਿਵੀਆਂ)- ਮੁੱਖ ਮੰਤਰੀ ਭਗਵੰਤ ਮਾਨ ਦੀ ਬਠਿੰਡਾ ਆਮਦ ਤੋਂ ਪਹਿਲਾਂ ਕਿਸਾਨਾਂ ਵਲੋਂ ਅੱਜ ਬਠਿੰਡਾ ਦੇ ਡੀ.ਸੀ. ਅਤੇ ਐਸ ਐਸ.ਐਸ.ਪੀ. ਦੀ ਕੋਠੀ ਦਾ ਘਿਰਾਓ ਕਰ ਲਿਆ ਗਿਆ ਹੈ। ਵੱਡੀ ਗਿਣਤੀ ਕਿਸਾਨਾਂ ਵਲੋਂ ਦੋਵੇਂ ਅਧਿਕਾਰੀਆਂ ਦੀਆਂ ਕੋਠੀਆਂ ਦੇ ਮੁੱਖ ਗੇਟਾਂ ਅੱਗੇ ਧਰਨੇ ਲਗਾ ਉਨ੍ਹਾਂ ਦੀ ਆਵਾਜਾਈ ਬੰਦ ਕਰ ਦਿੱਤੀ ਗਈ ਹੈ,

Ad Position 21
repet_subhas-goyals [Copy P29]
ਅਜੀਤ ਡੈਸਕ 05-09-2026

ਬਠਿੰਡਾ, 5 ਸਤੰਬਰ (ਸੱਤਪਾਲ ਸਿੰਘ ਸਿਵੀਆਂ)- ਮੁੱਖ ਮੰਤਰੀ ਭਗਵੰਤ ਮਾਨ ਦੀ ਬਠਿੰਡਾ ਆਮਦ ਤੋਂ ਪਹਿਲਾਂ ਕਿਸਾਨਾਂ ਵਲੋਂ ਅੱਜ ਬਠਿੰਡਾ ਦੇ ਡੀ.ਸੀ. ਅਤੇ ਐਸ ਐਸ.ਐਸ.ਪੀ. ਦੀ ਕੋਠੀ ਦਾ ਘਿਰਾਓ ਕਰ ਲਿਆ ਗਿਆ ਹੈ। ਵੱਡੀ ਗਿਣਤੀ ਕਿਸਾਨਾਂ ਵਲੋਂ ਦੋਵੇਂ ਅਧਿਕਾਰੀਆਂ ਦੀਆਂ ਕੋਠੀਆਂ ਦੇ ਮੁੱਖ ਗੇਟਾਂ ਅੱਗੇ ਧਰਨੇ ਲਗਾ ਉਨ੍ਹਾਂ ਦੀ ਆਵਾਜਾਈ ਬੰਦ ਕਰ ਦਿੱਤੀ ਗਈ ਹੈ, ਜਦਕਿ ਦੋਵੇਂ ਅਧਿਕਾਰੀ ਆਪਣੇ ਘਰਾਂ ਤੋਂ ਬਾਹਰ ਦੱਸੇ ਜਾ ਰਹੇ ਹਨ। ਜ਼ਿਕਰਯੋਗ ਹੈ ਕਿ ਕਿਸਾਨ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਝੰਡੇ ਹੇਠਾਂ ਪਿਛਲੇ ਇਕ ਹਫਤੇ ਤੋਂ ਡੀ.ਸੀ. ਦਫ਼ਤਰ ਮੂਹਰੇ ਪੱਕਾ ਮੋਰਚਾ ਲਗਾ ਕੇ ਬੈਠੇ ਹੋਏ ਹਨ ਪਰ ਅਜੇ ਤੱਕ ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਉਨ੍ਹਾਂ ਦੀ ਗੱਲ ਨਹੀਂ ਸੁਣੀ ਗਈ ਹੈ,ਜਿਸ ਦੇ ਰੋਸ ਵਜੋਂ ਕਿਸਾਨਾਂ ਨੇ ਅੱਜ ਅਚਾਨਕ ਗੁਪਤ ਕਾਰਵਾਈ ਕਰਦਿਆਂ ਡੀ.ਸੀ. ਅਤੇ ਐਸ .ਐਸ. ਪੀ. ਦੀ ਕੋਠੀ ਦਾ ਘਿਰਾਓ ਕੀਤਾ ਹੈ।

Ad Position 22
No active advertisement
ਪਿਛਲੀ ਖ਼ਬਰ ਕਿਸਾਨਾਂ ਵਲੋਂ ਐਸ.ਐਸ.ਪੀ. ਸੰਗਰੂਰ ਦੇ ਦਫ਼ਤਰ ਬਾਹਰ ਪ੍ਰਦਰਸ਼ਨ ਅਗਲੀ ਖ਼ਬਰ ਸਨੌਰ ਰੋਡ ਤੇ ਸਕੂਲ ਦੀ ਲਾਪਰਵਾਹੀ ਕਾਰਨ ਸੜਕ ’ਤੇ ਟ੍ਰੈਫਿਕ ਜਾਮ, ਪੁਲਿਸ ਨੇ ਕੱਟੇ 60 ਚਲਾਨ
Ad Position 24