05-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2026

ਰਿਸ਼ਵਤ ਮਾਮਲੇ ’ਚ ਆਇਆ ਨਵਾਂ ਮੋੜ

ਚੰਡੀਗੜ੍ਹ, 5 ਸਤੰਬਰ (ਭੁਪਿੰਦਰ ਬੱਬਰ)- ਪੰਜ ਕਰੋੜ ਦੀ ਰਿਸ਼ਵਤ ਮਾਮਲੇ ਵਿਚ ਨਵਾਂ ਮੋੜ ਆਇਆ ਹੈ। ਜਬਰ ਜਨਾਹ ਪੀੜਤਾ ਮੋਹਾਲੀ ਕੋਰਟ ਵਿਚ ਹੋਈ ਪੇਸ਼ ਹੋਈ।

Ad Position 21
repet_subhas-goyals [Copy P29]
ਅਜੀਤ ਡੈਸਕ 05-09-2026

ਚੰਡੀਗੜ੍ਹ, 5 ਸਤੰਬਰ (ਭੁਪਿੰਦਰ ਬੱਬਰ)- ਪੰਜ ਕਰੋੜ ਦੀ ਰਿਸ਼ਵਤ ਮਾਮਲੇ ਵਿਚ ਨਵਾਂ ਮੋੜ ਆਇਆ ਹੈ। ਜਬਰ ਜਨਾਹ ਪੀੜਤਾ ਮੋਹਾਲੀ ਕੋਰਟ ਵਿਚ ਹੋਈ ਪੇਸ਼ ਹੋਈ। ਇਸ ਮਾਮਲੇ ਦੀ ਅਗਲੀ ਤਰੀਕ 19 ਸਤੰਬਰ ਤੈਅ ਕੀਤੀ ਗਈ ਹੈ। ਪੀਤੜਤਾ ਨੇ ਕਿਹਾ ਕਿ ਮੈਨੂੰ ਮਾਣਯੋਗ ਅਦਾਲਤ ’ਤੇ ਪੂਰਾ ਭਰੋਸਾ ਹੈ ਉਹ ਮੈਨੂੰ ਇਨਸਾਫ਼ ਮਿਲੇਗਾ। ਵਿਕਟਮ ਦੇ ਵਕੀਲ ਐਚ. ਐਸ. ਧਨੋਆ ਨੇ ਜਾਣਕਾਰੀ ਦਿੱਤੀ। 

Ad Position 22
No active advertisement
ਪਿਛਲੀ ਖ਼ਬਰ ਮੋਹਨਜੀਤ ਮਾਮਲੇ 'ਚ ਪੁਲਿਸ ਦੀ ਸੰਘਰਸ਼ ਕਮੇਟੀ ਨਾਲ ਮੀਟਿੰਗ ਰਹੀ ਬੇਸਿੱਟਾ ਅਗਲੀ ਖ਼ਬਰ ਕਿਸਾਨਾਂ ਵਲੋਂ ਐਸ.ਐਸ.ਪੀ. ਸੰਗਰੂਰ ਦੇ ਦਫ਼ਤਰ ਬਾਹਰ ਪ੍ਰਦਰਸ਼ਨ
Ad Position 24