05-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2026

ਮਹਿਲਾ ਏਸ਼ੀਆ ਕੱਪ 2026 - ਭਾਰਤ ਖ਼ਿਲਾਫ਼ ਟਾਸ ਜਿੱਤ ਕੇ ਪਾਕਿਸਤਾਨ ਵਲੋਂ ਪਹਿਲਾਂ ਬੱਲੇਬਾਜ਼ੀ ਦਾ ਫ਼ੈਸਲਾ

ਦੁਬਈ, 4 ਸਤੰਬਰ - ਟੀ-20 ਏਸ਼ੀਆ ਕੱਪ 2026 ਵਿਚ ਭਾਰਤੀ ਮਹਿਲਾ ਕ੍ਰਿਕਟ ਟੀਮ ਮੁਕਾਬਲਾ ਰਵਾਇਤੀ ਵਿਰੋਧੀ ਪਾਕਿਸਤਾਨ ਨਾਲ ਦੁਬਈ ’ਚ ਹੋਣ ਜਾ ਰਿਹਾ ਹੈ। ਪਾਕਿਸਤਾਨ ਦੀ ਕਪਤਾਨ ਫ਼ਾਤਿਮਾ ਸਨਾ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫ਼ੈਸਲਾ ਕੀਤਾ ਹੈ। ।ਭਾਰਤੀ...

Ad Position 21
repet_subhas-goyals [Copy P29]
ਅਜੀਤ ਡੈਸਕ 05-09-2026

ਦੁਬਈ, 4 ਸਤੰਬਰ - ਟੀ-20 ਏਸ਼ੀਆ ਕੱਪ 2026 ਵਿਚ ਭਾਰਤੀ ਮਹਿਲਾ ਕ੍ਰਿਕਟ ਟੀਮ ਮੁਕਾਬਲਾ ਰਵਾਇਤੀ ਵਿਰੋਧੀ ਪਾਕਿਸਤਾਨ ਨਾਲ ਦੁਬਈ ’ਚ ਹੋਣ ਜਾ ਰਿਹਾ ਹੈ। ਪਾਕਿਸਤਾਨ ਦੀ ਕਪਤਾਨ ਫ਼ਾਤਿਮਾ ਸਨਾ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫ਼ੈਸਲਾ ਕੀਤਾ ਹੈ। ।ਭਾਰਤੀ ਟੀਮ ਆਪਣੇ ਸ਼ੁਰੂਆਤੀ ਦੋਵੇਂ ਮੈਚ ਜਿੱਤ ਕੇ ਪਹਿਲਾਂ ਹੀ ਸੈਮੀਫਾਈਨਲ ’ਚ ਜਗ੍ਹਾ ਬਣਾ ਚੁੱਕੀ ਹੈ।ਦੂਜੇ ਪਾਸੇ, ਹਾਰ ਨਾਲ ਪਾਕਿਸਤਾਨ ਸੈਮੀਫਾਈਨਲ ਦੀ ਦੌੜ ’ਚੋਂ ਪਛੜ ਸਕਦਾ ਹੈ।ਪਾਕਿਸਤਾਨ ਨੇ ਆਪਣੀ ਸ਼ੁਰੂਆਤੀ ਮੁਕਾਬਲੇ ’ਚ ਥਾਈਲੈਂਡ ਨੂੰ ਹਰਾਇਆ ਸੀ ਅਤੇ ਉਹ ਸੈਮੀਫਾਈਨਲ ਦੀ ਦੌੜ ’ਚ ਬਣਿਆ ਹੋਇਆ ਹੈ।ਭਾਰਤ ਤੇ ਪਾਕਿਸਤਾਨ ਵਿਚਾਲੇ ਹੁਣ ਤੱਕ ਕੁੱਲ 17 ਟੀ-20 ਮੁਕਾਬਲੇ ਖੇਡੇ ਗਏ ਹਨ, ਜਿਨ੍ਹਾਂ ’ਚੋਂ ਭਾਰਤ ਨੇ 14 ਤੇ ਪਾਕਿਸਤਾਨ ਨੇ 3 ਮੁਕਾਬਲੇ ਜਿੱਤੇ ਹਨ।

Ad Position 22
No active advertisement
ਪਿਛਲੀ ਖ਼ਬਰ ਬਠਿੰਡਾ ਮਾਲਵੇ ਦੀ ਰਾਜਧਾਨੀ ਤੇ ਦਿਲ, ਇਸੇ ਕਰਕੇ ਖੇਡਾਂ ਵਤਨ ਪੰਜਾਬ ਦੀਆਂ ਦਾ ਉਦਘਾਟਨ ਇੱਥੇ ਕਰਵਾਇਆ - ਭਗਵੰਤ ਮਾਨ ਅਗਲੀ ਖ਼ਬਰ ਖੇਡਾਂ ਵਤਨ ਪੰਜਾਬ ਦੀਆਂ ਦੇ ਉਦਾਘਨੀ ਸਮਰੋਹ ਮੌਕੇ ਗੁਰਦਾਸ ਮਾਨ ਨੇ ਬੰਨ੍ਹਿਆ ਖੂਬ ਰੰਗ
Ad Position 24