05-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2026

ਮਹਿਲਾ ਏਸ਼ੀਆ ਕੱਪ 2026 ਭਾਰਤ-ਪਾਕਿ ਮੁਕਾਬਲਾ - 10 ਓਵਰਾਂ ਬਾਅਦ ਪਾਕਿਸਤਾਨ 36/6

ਦੁਬਈ , 4 ਸਤੰਬਰ - ਟੀ-20 ਏਸ਼ੀਆ ਕੱਪ 2026 ਵਿਚ ਭਾਰਤੀ ਮਹਿਲਾ ਕ੍ਰਿਕਟ ਟੀਮ ਮੁਕਾਬਲਾ ਰਵਾਇਤੀ ਵਿਰੋਧੀ ਪਾਕਿਸਤਾਨ ਨਾਲ ਦੁਬਈ ’ਚ ਹੋ ਰਿਹਾ ਹੈ। ਪਾਕਿਸਤਾਨ ਦੀ ਕਪਤਾਨ ਫ਼ਾਤਿਮਾ ਸਨਾ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ...

Ad Position 21
repet_subhas-goyals [Copy P29]
ਅਜੀਤ ਡੈਸਕ 05-09-2026

ਦੁਬਈ , 4 ਸਤੰਬਰ - ਟੀ-20 ਏਸ਼ੀਆ ਕੱਪ 2026 ਵਿਚ ਭਾਰਤੀ ਮਹਿਲਾ ਕ੍ਰਿਕਟ ਟੀਮ ਮੁਕਾਬਲਾ ਰਵਾਇਤੀ ਵਿਰੋਧੀ ਪਾਕਿਸਤਾਨ ਨਾਲ ਦੁਬਈ ’ਚ ਹੋ ਰਿਹਾ ਹੈ। ਪਾਕਿਸਤਾਨ ਦੀ ਕਪਤਾਨ ਫ਼ਾਤਿਮਾ ਸਨਾ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫ਼ੈਸਲਾ ਕੀਤਾ ਹੈ। 10 ਓਵਰਾਂ ਬਾਅਦ ਪਾਕਿਸਤਾਨ ਦੀ ਹਾਲਤ ਖਰਾਬ ਹੋ ਗਈ ਹੈ ਤੇ 36 ਦੌੜਾਂ ''ਤੇ ਉਸ ਦੀਆਂ 6 ਖਿਡਾਰਨਾਂ ਆਊਟ ਹੋ ਚੁੱਕੀਆਂ ਹਨ।

Ad Position 22
No active advertisement
ਪਿਛਲੀ ਖ਼ਬਰ ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ 4 ਨਵੇਂ ਹਲਕਾ ਇੰਚਾਰਜ ਨਿਯੁਕਤ ਅਗਲੀ ਖ਼ਬਰ ਭੁਪੇਸ਼ ਬਘੇਲ ਦੀ ਜਗ੍ਹਾ ਸਚਿਨ ਪਾਇਲਟ ਹੋਣਗੇ ਪੰਜਾਬ ਕਾਂਗਰਸ ਦੇ ਇੰਚਾਰਜ
Ad Position 24