05-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2026

ਅਜਨਾਲਾ ਦੇ ਸਰਹੱਦੀ ਪਿੰਡ ਡੱਲਾ ਰਾਜਪੂਤਾਂ ਵਿਖੇ ਇਕ ਵਿਅਕਤੀ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ

ਅਜਨਾਲਾ (ਅੰਮ੍ਰਿਤਸਰ), 5 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਭਾਰਤ ਪਾਕਿਸਤਾਨ ਕੌਮਾਂਤਰੀ ਸਰਹੱਦ ਦੇ ਨਾਲ ਲੱਗਦੇ ਪਿੰਡ ਡੱਲਾ ਰਾਜਪੂਤਾਂ ਵਿਖੇ ਹੁਣ ਤੋਂ ਕੁਝ ਸਮਾਂ ਪਹਿਲਾਂ ਕੁਝ ਵਿਅਕਤੀਆਂ ਵਲੋਂ ਇਕ ਵਿਅਕਤੀ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ...

Ad Position 21
repet_subhas-goyals [Copy P29]
ਅਜੀਤ ਡੈਸਕ 05-09-2026

ਅਜਨਾਲਾ (ਅੰਮ੍ਰਿਤਸਰ), 5 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਭਾਰਤ ਪਾਕਿਸਤਾਨ ਕੌਮਾਂਤਰੀ ਸਰਹੱਦ ਦੇ ਨਾਲ ਲੱਗਦੇ ਪਿੰਡ ਡੱਲਾ ਰਾਜਪੂਤਾਂ ਵਿਖੇ ਹੁਣ ਤੋਂ ਕੁਝ ਸਮਾਂ ਪਹਿਲਾਂ ਕੁਝ ਵਿਅਕਤੀਆਂ ਵਲੋਂ ਇਕ ਵਿਅਕਤੀ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ ਹੈ। ਮ੍ਰਿਤਕ ਦੀ ਪਹਿਚਾਨ ਕੁਲਜੀਤ ਸਿੰਘ ਪੁੱਤਰ ਸ਼ਿੰਦਾ ਸਿੰਘ ਵਜੋਂ ਹੋਈ ਹੈ। ਇਹ ਸੂਚਨਾ ਮਿਲਦਿਆਂ ਹੀ ਥਾਣਾ ਅਜਨਾਲਾ ਦੇ ਐਸ.ਐਚ.ਓ. ਸਬ ਇੰਸਪੈਕਟਰ ਅਜੇਪਾਲ ਸਿੰਘ ਵਲੋਂ ਸਿਵਲ ਹਸਪਤਾਲ ਅਜਨਾਲਾ ਪਹੁੰਚ ਕੇ ਸਾਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਇਹ ਵੀ ਪਤਾ ਲੱਗਾ ਹੈ ਕਿ ਦੂਜੀ ਧਿਰ ਵਲੋਂ ਮਰਨ ਵਾਲੇ ਵਿਅਕਤੀ ਦੇ ਭਰਾ ਸੱਤਾ ਸਿੰਘ ਨੂੰ ਕੱਲ੍ਹ ਗੰਭੀਰ ਸੱਟਾਂ ਲਗਾਈਆਂ ਸਨ ਜੋ ਇਸ ਵੇਲੇ ਅੰਮ੍ਰਿਤਸਰ ਦੇ ਇਕ ਹਸਪਤਾਲ ਵਿੱਚ ਜੇਰੇ ਇਲਾਜ ਹੈ ।

Ad Position 22
No active advertisement
ਪਿਛਲੀ ਖ਼ਬਰ ਮਹਿਲਾ ਏਸ਼ੀਆ ਕੱਪ 2026 - ਭਾਰਤ ਨੇ 7 ਵਿਕਟਾਂ ਨਾਲ ਹਰਾਇਆ ਪਾਕਿਸਤਾਨ ਨੂੰ ਅਗਲੀ ਖ਼ਬਰ ਮਹਿਲਾ ਏਸ਼ੀਆ ਕੱਪ 2026 ਭਾਰਤ-ਪਾਕਿ ਮੁਕਾਬਲਾ - ਪਾਕਿਸਤਾਨ ਦੀ ਪੂਰੀ ਟੀਮ 55 ਦੌੜਾਂ ਬਣਾ ਕੇ ਆਊਟ
Ad Position 24