05-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2026

ਸਟੇਟ ਅਵਾਰਡੀ ਨਰਿੰਦਰ ਕੁਮਾਰ ਪਿੰਡ ਢਿੱਲਵਾਂ ਪਹੁੰਚਣ ’ਤੇ ਸ਼ਾਨਦਾਰ ਸਵਾਗਤ ਤੇ ਸਨਮਾਨ

ਤਪਾ ਮੰਡੀ (ਬਰਨਾਲਾ), 5 ਸਤੰਬਰ (ਵਿਜੇ ਸ਼ਰਮਾ) -ਸਿੱਖਿਆ ਦੇ ਖੇਤਰ ਵਿਚ ਆਪਣੀਆਂ ਸ਼ਾਨਦਾਰ ਸੇਵਾਵਾਂ, ਮਿਹਨਤ ਅਤੇ ਸਮਰਪਣ ਸਦਕਾ ਸਟੇਟ ਅਵਾਰਡ ਹਾਸਲ ਕਰਨ ਵਾਲੇ ਨਰਿੰਦਰ ਕੁਮਾਰ ਦੈ ਪਿੰਡ ਢਿੱਲਵਾਂ ਪਹੁੰਚਣ ’ਤੇ ਸਮੂਹ ਨਗਰ...

Ad Position 21
repet_subhas-goyals [Copy P29]
ਅਜੀਤ ਡੈਸਕ 05-09-2026

ਤਪਾ ਮੰਡੀ (ਬਰਨਾਲਾ), 5 ਸਤੰਬਰ (ਵਿਜੇ ਸ਼ਰਮਾ) -ਸਿੱਖਿਆ ਦੇ ਖੇਤਰ ਵਿਚ ਆਪਣੀਆਂ ਸ਼ਾਨਦਾਰ ਸੇਵਾਵਾਂ, ਮਿਹਨਤ ਅਤੇ ਸਮਰਪਣ ਸਦਕਾ ਸਟੇਟ ਅਵਾਰਡ ਹਾਸਲ ਕਰਨ ਵਾਲੇ  ਨਰਿੰਦਰ ਕੁਮਾਰ ਦੈ ਪਿੰਡ ਢਿੱਲਵਾਂ ਪਹੁੰਚਣ ’ਤੇ ਸਮੂਹ ਨਗਰ ਪੰਚਾਇਤ ਅਤੇ ਪਿੰਡ ਵਾਸੀਆਂ ਵਲੋਂ ਨਿੱਘਾ ਸਵਾਗਤ ਕਰਦਿਆਂ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਹਰਚਰਨ ਸਿੰਘ ਸਰਪੰਚ ਜੰਡਸਰ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਦਿਆਂ ਨਰਿੰਦਰ ਕੁਮਾਰ ਨੂੰ ਸਨਮਾਨਿਤ ਕੀਤਾ ਅਤੇ ਉਨ੍ਹਾਂ ਦੀ ਇਸ ਮਾਣਮੱਤੀ ਪ੍ਰਾਪਤੀ ਲਈ ਵਧਾਈ ਦਿੱਤੀ। ਸੂਬਾ ਪੱਧਰ ’ਤੇ ਮਿਲੇ ਇਸ ਵੱਡੇ ਸਨਮਾਨ ਨਾਲ ਸਮੁੱਚੇ ਪਿੰਡ ਵਿੱਚ ਖੁਸ਼ੀ ਅਤੇ ਮਾਣ ਦਾ ਮਾਹੌਲ ਦੇਖਣ ਨੂੰ ਮਿਲਿਆ। ਇਸ ਮੌਕੇ  ਹਰਚਰਨ ਸਿੰਘ ਨੇ ਕਿਹਾ ਕਿ ਨਰਿੰਦਰ ਕੁਮਾਰ ਵਲੋਂ ਸਿੱਖਿਆ ਦੇ ਖੇਤਰ ਵਿਚ ਕੀਤੀ ਮਿਹਨਤ ਅਤੇ ਸਮਰਪਣ ਦਾ ਸੂਬਾ ਪੱਧਰ ’ਤੇ ਸਨਮਾਨ ਹੋਣਾ ਬੇਹੱਦ ਮਾਣ ਵਾਲੀ ਗੱਲ ਹੈ।

Ad Position 22
No active advertisement
ਪਿਛਲੀ ਖ਼ਬਰ ਚਰਨਜੀਤ ਸਿੰਘ ਚੰਨੀ ਨੇ ਟਵੀਟ ਕਰ ਸਚਿਨ ਪਾਇਲਟ ਨੂੰ ਕਿਹਾ 'ਜੀ ਆਇਆਂ ਨੂੰ', ਹਾਈ ਕਮਾਂਡ ਦਾ ਵੀ ਕੀਤਾ ਧੰਨਵਾਦ ਅਗਲੀ ਖ਼ਬਰ ਮਹਿਲਾ ਏਸ਼ੀਆ ਕੱਪ 2026 - ਭਾਰਤ ਨੇ 7 ਵਿਕਟਾਂ ਨਾਲ ਹਰਾਇਆ ਪਾਕਿਸਤਾਨ ਨੂੰ
Ad Position 24