22-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2026

ਸੰਯੁਕਤ ਕਿਸਾਨ ਮੋਰਚਾ ਦਾ ਧਰਨਾ 6ਵੇਂ ਦਿਨ ਵੀ ਜਾਰੀ

ਚੰਡੀਗੜ੍ਹ/ਐੱਸ.ਏ.ਐੱਸ. ਨਗਰ, 6 ਸਤੰਬਰ - ਸੰਯੁਕਤ ਕਿਸਾਨ ਮੋਰਚਾ ਦਾ ਚੰਡੀਗੜ੍ਹ ਮੋਰਚਾ 6ਵੇਂ ਦਿਨ ਵੀ ਸਰਗਰਮੀ ਨਾਲ ਜਾਰੀ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਉਨ੍ਹਾਂ ਦੇ ਮੋਰਚੇ ਦਾ ਅੱਜ 6ਵਾਂ ਦਿਨ ਹੈ ਪਰੰਤੂ ਸਰਕਾਰ ਵਲੋਂ ਅਜੇ ਤੱਕ ਗੱਲਬਾਤ ਦਾ ਕੋਈ ਸੱਦਾ ਨਹੀਂ...

Ad Position 21
No active advertisement
ਅਜੀਤ ਡੈਸਕ 06-09-2026

ਚੰਡੀਗੜ੍ਹ/ਐੱਸ.ਏ.ਐੱਸ. ਨਗਰ 6 ਸਤੰਬਰ - ਸੰਯੁਕਤ ਕਿਸਾਨ ਮੋਰਚਾ ਦਾ ਚੰਡੀਗੜ੍ਹ ਮੋਰਚਾ 6ਵੇਂ  ਦਿਨ ਵੀ ਸਰਗਰਮੀ ਨਾਲ ਜਾਰੀ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਉਨ੍ਹਾਂ ਦੇ ਮੋਰਚੇ ਦਾ ਅੱਜ 6ਵਾਂ ਦਿਨ ਹੈ ਪਰੰਤੂ ਸਰਕਾਰ ਵਲੋਂ ਅਜੇ ਤੱਕ ਗੱਲਬਾਤ ਦਾ ਕੋਈ ਸੱਦਾ ਨਹੀਂ ਆਇਆ। ਜਦ ਤੱਕ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਧਰਨਾ ਇਸੇ ਤਰਾਂ ਜਾਰੀ ਰਹੇਗਾ।

Ad Position 22
No active advertisement
ਪਿਛਲੀ ਖ਼ਬਰ ਪੰਜਾਬ ਵਿਚ ਸਵਾਈਨ ਫਲੂ ਦਾ ਪ੍ਰਕੋਪ: ਪਹਿਲੀ ਸ਼ੱਕੀ ਮੌਤ ਨੇ ਵਧਾ ਦਿੱਤੀਆਂ ਚਿੰਤਾਵਾਂ, ਮਰੀਜ਼ਾਂ ਦੀ ਗਿਣਤੀ ਪਹੁੰਚੀ 220... ਅਗਲੀ ਖ਼ਬਰ ਸੜਕ ਹਾਦਸੇ ਵਿਚ ਇਕ ਦੀ ਮੌਤ
Ad Position 24