22-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2026

18ਵੇਂ ਬ੍ਰਿਕਸ ਸੰਮੇਲਨ ਤੋਂ ਪਹਿਲਾਂ, ਦਿੱਲੀ ਪੁਲਿਸ ਦੇ ਕਰਮਚਾਰੀਆਂ ਨੂੰ ਸੁਰੱਖਿਆ ਪ੍ਰਬੰਧਾਂ ਬਾਰੇ ਦਿੱਤੀ ਗਈ ਜਾਣਕਾਰੀ

ਨਵੀਂ ਦਿੱਲੀ, 6 ਸਤੰਬਰ - ਭਾਰਤ 12-13 ਸਤੰਬਰ 2026 ਨੂੰ ਨਵੀਂ ਦਿੱਲੀ ਦੇ ਭਾਰਤ ਮੰਡਪਮ ਵਿਖੇ 18ਵੇਂ ਬ੍ਰਿਕਸ ਸੰਮੇਲਨ ਦੀ ਮੇਜ਼ਬਾਨੀ ਕਰ ਰਿਹਾ ਹੈ। ਇਹ ਭਾਰਤ ਦੀ ਚੌਥੀ ਪ੍ਰਧਾਨਗੀ ਹੈ ਅਤੇ ਸਮੂਹ ਦੇ 20 ਸਾਲ ਪ।ੂਰੇ ਹੋਣ ਦਾ ਮੌਕਾ...

Ad Position 21
No active advertisement
ਅਜੀਤ ਡੈਸਕ 06-09-2026

ਨਵੀਂ ਦਿੱਲੀ, 6 ਸਤੰਬਰ - ਭਾਰਤ 12-13 ਸਤੰਬਰ 2026 ਨੂੰ ਨਵੀਂ ਦਿੱਲੀ ਦੇ ਭਾਰਤ ਮੰਡਪਮ ਵਿਖੇ 18ਵੇਂ ਬ੍ਰਿਕਸ ਸੰਮੇਲਨ ਦੀ ਮੇਜ਼ਬਾਨੀ ਕਰ ਰਿਹਾ ਹੈ। ਇਹ ਭਾਰਤ ਦੀ ਚੌਥੀ ਪ੍ਰਧਾਨਗੀ ਹੈ ਅਤੇ ਸਮੂਹ ਦੇ 20 ਸਾਲ ਪ।ੂਰੇ ਹੋਣ ਦਾ ਮੌਕਾ ਹੈ। ਬ੍ਰਿਕਸ ਮੈਂਬਰ ਦੇਸ਼, ਭਾਈਵਾਲ ਦੇਸ਼ਾਂ ਦੇ ਚੋਟੀ ਦੇ ਨੇਤਾ ਅਤੇ ਵਿਸ਼ੇਸ਼ ਤੌਰ 'ਤੇ ਸੱਦੇ ਗਏ ਮਹਿਮਾਨ ਬ੍ਰਿਕਸ ਸੰਮੇਲਨ ਵਿਚ ਹਿੱਸਾ ਲੈਣਗੇ। ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਅਤੇ ਚੀਨੀ ਰਾਸ਼ਟਰਪਤੀ ਸ਼ੀ ਜਿਨਪਿੰਗ ਸਮੇਤ ਕਈ ਚੋਟੀ ਦੇ ਨੇਤਾਵਾਂ ਦੇ ਬ੍ਰਿਕਸ ਸੰਮੇਲਨ ਵਿਚ ਸ਼ਾਮਿਲ ਹੋਣ ਦੀ ਉਮੀਦ ਹੈ। ਸੰਮੇਲਨ ਅਤੇ ਸੁਰੱਖਿਆ ਪ੍ਰਬੰਧਾਂ ਦੇ ਮੱਦੇਨਜ਼ਰ, 11 ਸਤੰਬਰ ਨੂੰ ਦਿੱਲੀ ਦੇ ਸਰਕਾਰੀ ਦਫਤਰਾਂ ਵਿਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਸੰਮੇਲਨ ਤੋਂ ਪਹਿਲਾਂ, ਦਿੱਲੀ ਪੁਲਿਸ ਦੇ ਕਰਮਚਾਰੀਆਂ ਨੂੰ ਸੁਰੱਖਿਆ ਪ੍ਰਬੰਧਾਂ ਬਾਰੇ ਜਾਣਕਾਰੀ ਦਿੱਤੀ ਗਈ।

Ad Position 22
No active advertisement
ਪਿਛਲੀ ਖ਼ਬਰ ਲਖਨਊ ਦੇ 52 ਕੇਂਦਰਾਂ ਅੰਦਰ ਦੋ ਸ਼ਿਫਟਾਂ ਵਿਚ ਕਰਵਾਈ ਜਾ ਰਹੀ ਹੈ ਯੂਪੀ ਤਕਨੀਕੀ ਸਿੱਖਿਆ ਸੇਵਾ ਪ੍ਰੀਖਿਆ-2025 ਅਗਲੀ ਖ਼ਬਰ ਪੰਜਾਬ ਵਿਚ ਸਵਾਈਨ ਫਲੂ ਦਾ ਪ੍ਰਕੋਪ: ਪਹਿਲੀ ਸ਼ੱਕੀ ਮੌਤ ਨੇ ਵਧਾ ਦਿੱਤੀਆਂ ਚਿੰਤਾਵਾਂ, ਮਰੀਜ਼ਾਂ ਦੀ ਗਿਣਤੀ ਪਹੁੰਚੀ 220...
Ad Position 24