06-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2026

ਮੋਹਨਜੀਤ ਸਿੰਘ ਸ਼ੇਰੋਂ ਨੂੰ ਮਿਲਣ ਸੰਗਰੂਰ ਹਸਪਤਾਲ ਪਹੁੰਚੇ ਮਨਪ੍ਰੀਤ ਸਿੰਘ ਇਆਲੀ

ਸੰਗਰੂਰ, 6 ਸੰਤਬਰ (ਦਮਨਜੀਤ ਸਿੰਘ) - ਮੁੱਖ ਮੰਤਰੀ ਭਗਵੰਤ ਮਾਨ ਦੀ ਲੋਕ ਮਿਲਣੀ ਦੌਰਾਨ ਝੰਡਾ ਦਿਖਾ ਕੇ ਕੁੱਟਮਾਰ ਦਾ ਸ਼ਿਕਾਰ ਹੋਏ ਮੋਹਨਜੀਤ ਸਿੰਘ ਸ਼ੇਰਾਂ ਨੂੰ ਅੱਜ ਸਿਵਿਲ ਹਸਪਤਾਲ ਸੰਗਰੂਰ ਵਿਖੇ ਮਿਲਣ ਲਈ ਵਿਧਾਇਕ

Ad Position 21
repet_subhas-goyals [Copy P29]
ਅਜੀਤ ਡੈਸਕ 06-09-2026

ਸੰਗਰੂਰ, 6 ਸੰਤਬਰ (ਦਮਨਜੀਤ ਸਿੰਘ) - ਮੁੱਖ ਮੰਤਰੀ ਭਗਵੰਤ ਮਾਨ ਦੀ ਲੋਕ ਮਿਲਣੀ ਦੌਰਾਨ ਝੰਡਾ ਦਿਖਾ ਕੇ ਕੁੱਟਮਾਰ ਦਾ ਸ਼ਿਕਾਰ ਹੋਏ ਮੋਹਨਜੀਤ ਸਿੰਘ ਸ਼ੇਰਾਂ ਨੂੰ ਅੱਜ ਸਿਵਿਲ ਹਸਪਤਾਲ ਸੰਗਰੂਰ ਵਿਖੇ ਮਿਲਣ ਲਈ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਪਹੁੰਚੇ। ਇਸ ਮੌਕੇ ਮਨਪ੍ਰੀਤ ਸਿੰਘ ਇਆਲੀ ਨੇ ਮੋਹਨਜੀਤ ਸਿੰਘ ਸ਼ੇਰੋ ਅਤੇ ਉਸਦੇ ਪਰਿਵਾਰ ਨੂੰ ਹਰੇਕ ਤਰ੍ਹਾਂ ਦੀ ਮਦਦ ਦਾ ਭਰੋਸਾ ਦਿੰਦਿਆਂ ਮੋਹਨਜੀਤ ਵਲੋਂ ਕੀਤੇ ਗਏ ਕੰਮ ਦੀ ਸ਼ਲਾਘਾ ਵੀ ਕੀਤੀ।

Ad Position 22
No active advertisement
ਪਿਛਲੀ ਖ਼ਬਰ ਹਰੀਕੇ ਪੱਤਣ ਨੇੜੇ ਉਸਾਰੀ ਜਾਵੇਗੀ ਭਾਈ ਜਸਵੰਤ ਸਿੰਘ ਖਾਲੜਾ ਅਤੇ ਹੋਰ ਸਿੰਘਾਂ ਦੀ ਯਾਦਗਾਰ - ਐਡਵੋਕੇਟ ਧਾਮੀ ਅਗਲੀ ਖ਼ਬਰ ਮੱਧ ਪ੍ਰਦੇਸ਼ - ਡਿਵਾਈਡਰ ਨਾਲ ਟਕਰਾਈ ਯਾਤਰੀ ਬੱਸ
Ad Position 24