ਜਲੰਧਰ, 6 ਸਤੰਬਰ - ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਜਲੰਧਰ ਵਿਖੇ ਪ੍ਰੈੱਸ ਵਾਰਤਾ ਦੌਰਾਨ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਦੀ ਪੰਜਾਬ ਦੇ ਚੀਫ ਜਸਟਿਸ ਵਜੋ ਨਿਯੁਕਤੀ 'ਤੇ ਸਵਾਲ ਉਠਾਏ। ਉਨ੍ਹਾਂ ਕਿਹਾ ਕਿ ਪੰਜਾਬ ਦੇ ਚੀਫ ਜਸਟਿਸ ਦੀ ਨਿਯੁਕਤੀ ਸਮੇਂ ਜਸਟਿਸ ਜੀ.ਐੱਸ. ਸੰਧਾਵਾਲੀਆ ਨਾਲ ਭੇਦਭਾਵ ਕੀਤਾ ਗਿਆ ਹੈ।ਕੇਂਦਰ ਸਰਕਾਰ ਨੇ ਸੀਨੀਅਰਿਟੀ ਨੂੰ ਨਜ਼ਰ ਅੰਦਾਜ਼ ਕੀਤਾ ਹੈ। ਇਹ ਰਾਜ ਦੇ ਅਧਿਕਾਰਾਂ 'ਤੇ ਕੇਂਦਰ ਦਾ ਇਕ ਹੋਰ ਹਮਲਾ ਹੈ। ਮਾਮਲੇ ਸੰਬੰਧੀ ਅੱਜ ਸ਼ਾਮ 4 ਵਜੇ ਪੰਜਾਬ ਕੈਬਨਿਟ ਦੀ ਮੀਟਿੰਗ ਸੱਦੀ ਗਈ ਹੈ।
ਤਾਜ਼ਾ ਖ਼ਬਰਾਂ
Free
ਅੱਜ ਸ਼ਾਮ 4 ਵਜੇ ਹੋਵੇਗੀ ਪੰਜਾਬ ਕੈਬਨਿਟ ਦੀ ਮੀਟਿੰਗ - ਹਰਪਾਲ ਸਿੰਘ ਚੀਮਾ
ਜਲੰਧਰ, 6 ਸਤੰਬਰ - ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਜਲੰਧਰ ਵਿਖੇ ਪ੍ਰੈੱਸ ਵਾਰਤਾ ਦੌਰਾਨ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਦੀ ਪੰਜਾਬ ਦੇ ਚੀਫ ਜਸਟਿਸ ਵਜੋ ਨਿਯੁਕਤੀ 'ਤੇ ਸਵਾਲ ਉਠਾਏ। ਉਨ੍ਹਾਂ ਕਿਹਾ ਕਿ ਪੰਜਾਬ ਦੇ ਚੀਫ ਜਸਟਿਸ ਦੀ ਨਿਯੁਕਤੀ ਸਮੇਂ ਕੇਂਦਰ...
ਅਜੀਤ ਡੈਸਕ
06-09-2026