ਜ਼ੀਰਾ (ਫ਼ਿਰੋਜ਼ਪੁਰ), 6 ਸਤੰਬਰ - ਗੁਰਪ੍ਰੀਤ ਸਿੰਘ ਸੇਖੋਂ ਆਪਣੇ ਸੈਂਕੜੇ ਸਾਥੀਆਂ ਸਮੇਤ ਰਸਮੀ ਤੌਰ 'ਤੇ 'ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਗਏ। ਸੇਖੋਂ, ਜਿਸਨੂੰ ਗੈਂਗਸਟਰ ਦੀ ਦੁਨੀਆ ਛੱਡ ਕੇ ਬਾਅਦ ਵਿੱਚ ਮੁੱਖ ਧਾਰਾ ਸਮਾਜ ਸੇਵਾ ਅਤੇ ਰਾਜਨੀਤੀ ਵਿੱਚ ਸ਼ਾਮਿਲ ਹੋਣ ਬਾਰੇ ਦੱਸਿਆ ਜਾਂਦਾ ਹੈ, ਐਤਵਾਰ ਨੂੰ ਫਿਰੋਜ਼ਪੁਰ ਜ਼ਿਲ੍ਹੇ ਦੇ ਜ਼ੀਰਾ ਹਲਕੇ ਵਿਚ ਆਯੋਜਿਤ ਇਕ ਵੱਡੇ ਜਨਤਕ ਇਕੱਠ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਪਾਰਟੀ ਵਿਚ ਸ਼ਾਮਿਲ ਕੀਤਾ।ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੇਖੋਂ ਦਾ ਸਿਰੋਪਾ ਭੇਟ ਕਰਕੇ ਰਸਮੀ ਤੌਰ 'ਤੇ 'ਆਪ' ਵਿਚ ਸਵਾਗਤ ਕੀਤਾ। ਤੇ ਪਾਰਟੀ ਵਿਚ ਬਣਦਾ ਮਾਣ ਸਤਕਾਰ ਦੇਣ ਦਾ ਭਰੋਸਾ ਦਿੱਤਾ।
ਤਾਜ਼ਾ ਖ਼ਬਰਾਂ
Free
ਗੁਰਪ੍ਰੀਤ ਸਿੰਘ ਸੇਖੋਂ 'ਆਪ' 'ਚ ਸ਼ਾਮਿਲ
ਜ਼ੀਰਾ (ਫ਼ਿਰੋਜ਼ਪੁਰ), 6 ਸਤੰਬਰ - ਗੁਰਪ੍ਰੀਤ ਸਿੰਘ ਸੇਖੋਂ ਆਪਣੇ ਸੈਂਕੜੇ ਸਾਥੀਆਂ ਸਮੇਤ ਰਸਮੀ ਤੌਰ 'ਤੇ 'ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਗਏ। ਸੇਖੋਂ, ਜਿਸਨੂੰ ਗੈਂਗਸਟਰ ਦੀ ਦੁਨੀਆ ਛੱਡ ਕੇ ਬਾਅਦ ਵਿੱਚ ਮੁੱਖ ਧਾਰਾ ਸਮਾਜ ਸੇਵਾ ਅਤੇ ਰਾਜਨੀਤੀ...
ਅਜੀਤ ਡੈਸਕ
06-09-2026