ਦਿੱਲੀ, 6 ਸਤੰਬਰ- ਸੱਤਿਆ ਨਿਕੇਤਨ ਇਮਾਰਤ ਢਹਿਣ ਦੇ ਸੰਬੰਧ ਵਿਚ, ਐਨ.ਡੀ.ਆਰ.ਐਫ. ਦੇ ਇੰਸਪੈਕਟਰ ਜਨਰਲ ਐਨ.ਐਸ. ਬੁੰਦੇਲਾ ਨੇ ਕਿਹਾ, "ਇਸ ਵੇਲੇ, ਐਨ.ਡੀ.ਆਰ.ਐਫ. ਦੀਆਂ ਦੋ ਟੀਮਾਂ, ਜਿਨ੍ਹਾਂ ਵਿਚ 70 ਲੋਕ ਸ਼ਾਮਲ ਹਨ, ਬਚਾਅ ਕਾਰਜਾਂ ਵਿਚ ਰੁੱਝੀਆਂ ਹੋਈਆਂ ਹਨ।
ਚਾਰ ਲੋਕਾਂ ਨੂੰ ਬਚਾਇਆ ਗਿਆ ਹੈ, ਜਿਨ੍ਹਾਂ ਵਿਚੋਂ ਦੋ ਲਾਪਤਾ ਹਨ। ਚਾਰਾਂ ਨੂੰ ਹਸਪਤਾਲ ਲਿਜਾਇਆ ਗਿਆ ਹੈ।