24-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

ਈ.ਡੀ. ਵਲੋਂ ਟੀਐਮਸੀ ਰਾਜ ਸਭਾ ਸੰਸਦ ਮੈਂਬਰ ਨਦੀਮੁਲ ਹੱਕ ਨਾਲ ਜੁੜੀਆਂ ਸੱਤ ਥਾਵਾਂ 'ਤੇ ਛਾਪੇਮਾਰੀ

ਨਵੀਂ ਦਿੱਲੀ, 7 ਸਤੰਬਰ - ਇਨਫੋਰਸਮੈਂਟ ਡਾਇਰੈਕਟੋਰੇਟ ਮਨੀ ਲਾਂਡਰਿੰਗ ਦੀ ਚੱਲ ਰਹੀ ਜਾਂਚ ਦੇ ਹਿੱਸੇ ਵਜੋਂ ਟੀਐਮਸੀ ਰਾਜ ਸਭਾ ਸੰਸਦ ਮੈਂਬਰ ਨਦੀਮੁਲ ਹੱਕ ਨਾਲ ਜੁੜੀਆਂ ਸੱਤ ਥਾਵਾਂ 'ਤੇ ਤਲਾਸ਼ੀ ਲੈ ਰਿਹਾ ਹੈ। ਅਧਿਕਾਰੀ ਨੇ ਦੱਸਿਆ ਕਿ ਏਜੰਸੀ...

Ad Position 21
No active advertisement
ਅਜੀਤ ਡੈਸਕ 07-09-2026

ਨਵੀਂ ਦਿੱਲੀ, 7 ਸਤੰਬਰ - ਇਨਫੋਰਸਮੈਂਟ ਡਾਇਰੈਕਟੋਰੇਟ ਮਨੀ ਲਾਂਡਰਿੰਗ ਦੀ ਚੱਲ ਰਹੀ ਜਾਂਚ ਦੇ ਹਿੱਸੇ ਵਜੋਂ ਟੀਐਮਸੀ ਰਾਜ ਸਭਾ ਸੰਸਦ ਮੈਂਬਰ ਨਦੀਮੁਲ ਹੱਕ ਨਾਲ ਜੁੜੀਆਂ ਸੱਤ ਥਾਵਾਂ 'ਤੇ ਤਲਾਸ਼ੀ ਲੈ ਰਿਹਾ ਹੈ। ਅਧਿਕਾਰੀ ਨੇ ਦੱਸਿਆ ਕਿ ਏਜੰਸੀ ਦੀ ਦਿੱਲੀ ਟੀਮ ਰਾਸ਼ਟਰੀ ਰਾਜਧਾਨੀ ਵਿਚ ਸੰਸਦ ਮੈਂਬਰ ਦੇ ਘਰ ਅਤੇ ਕੋਲਕਾਤਾ ਵਿਚ ਉਸ ਨਾਲ ਜੁੜੇ ਪਤੇ ਸਮੇਤ ਕਈ ਹੋਰ ਥਾਵਾਂ ਦੀ ਤਲਾਸ਼ੀ ਲੈ ਰਹੀ ਹੈ। 

Ad Position 22
No active advertisement
ਪਿਛਲੀ ਖ਼ਬਰ ਜਗਸੇਰ ਸਿੰਘ ਖੰਗੂੜਾ ਨੇ ਨੌਰਥ ਜੋਨ ਇੰਟਰ ਸਟੇਟ ਬੈਡਮਿੰਟਨ 'ਚ ਜਿੱਤਿਆ ਸੋਨ ਤਗਮਾ ਅਗਲੀ ਖ਼ਬਰ ਮੈਕਸੀਕੋ ’ਚ ਧਾਰਮਿਕ ਸਮਾਗਮ ਦੌਰਾਨ ਆਤਿਸ਼ਬਾਜੀ ਦੇ ਸਾਮਾਨ ’ਚ ਧਮਾਕਾ, 10 ਦੀ ਮੌਤ
Ad Position 24