07-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

ਦਿੱਲੀ ਇਮਾਰਤ ਹਾਦਸਾ: ਉਪ ਰਾਜਪਾਲ ਤਰਨਜੀਤ ਸਿੰਘ ਸੰਧੂ ਨੇ ਸੱਦੀ ਉੱਚ ਪੱਧਰੀ ਮੀਟਿੰਗ

ਨਵੀਂ ਦਿੱਲੀ, 7 ਸਤੰਬਰ- ਦਿੱਲੀ ਦੇ ਉਪ ਰਾਜਪਾਲ ਤਰਨਜੀਤ ਸਿੰਘ ਸੰਧੂ ਨੇ ਸੱਤਿਆ ਨਿਕੇਤਨ ਇਮਾਰਤ ਢਹਿਣ ਦੀ ਘਟਨਾ 'ਤੇ ਇਕ ਉੱਚ ਪੱਧਰੀ ਮੀਟਿੰਗ ਬੁਲਾਈ ਹੈ, ਜਿਸ ਵਿਚ 6 ਲੋਕਾਂ ਦੀ ਮੌਤ ਹੋ ਗਈ ਸੀ

Ad Position 21
repet_subhas-goyals [Copy P29]
ਅਜੀਤ ਡੈਸਕ 07-09-2026

ਨਵੀਂ ਦਿੱਲੀ, 7 ਸਤੰਬਰ- ਦਿੱਲੀ ਦੇ ਉਪ ਰਾਜਪਾਲ ਤਰਨਜੀਤ ਸਿੰਘ ਸੰਧੂ ਨੇ ਸੱਤਿਆ ਨਿਕੇਤਨ ਇਮਾਰਤ ਢਹਿਣ ਦੀ ਘਟਨਾ 'ਤੇ ਇਕ ਉੱਚ ਪੱਧਰੀ ਮੀਟਿੰਗ ਬੁਲਾਈ ਹੈ, ਜਿਸ ਵਿਚ 6 ਲੋਕਾਂ ਦੀ ਮੌਤ ਹੋ ਗਈ ਸੀ। ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਵੀ ਮੀਟਿੰਗ ਵਿਚ ਮੌਜੂਦ ਰਹਿਣਗੇ। ਡੀ.ਡੀ.ਏ., ਐਮ.ਸੀ.ਡੀ. ਅਤੇ ਦਿੱਲੀ ਪੁਲਿਸ ਦੇ ਸੀਨੀਅਰ ਅਧਿਕਾਰੀਆਂ ਦੇ ਵੀ ਇਸ ਮੀਟਿੰਗ ’ਚ ਸ਼ਾਮਿਲ ਹੋਣ ਦੀ ਉਮੀਦ ਹੈ। ਉੱਚ ਪੱਧਰੀ ਮੀਟਿੰਗ ਅੱਜ ਦੁਪਹਿਰ ਬਾਅਦ ਹੋਵੇਗੀ। ਉਪ ਰਾਜਪਾਲ ਵਲੋਂ ਮੀਟਿੰਗ ਦੌਰਾਨ ਕਈ ਵੱਡੇ ਫੈਸਲੇ ਲੈਣ ਦੀ ਸੰਭਾਵਨਾ ਹੈ।

Ad Position 22
No active advertisement
ਪਿਛਲੀ ਖ਼ਬਰ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਦੀ ਨਿਯੁਕਤੀ ਸੰਬੰਧੀ ਕੈਬਨਿਟ ਵਲੋਂ ਕੱਲ੍ਹ ਪਾਸ ਕੀਤਾ ਗਿਆ ਮਤਾ ਬਹੁਤ ਹੀ ਮੰਦਭਾਗਾ : ਸੱਤ... ਅਗਲੀ ਖ਼ਬਰ ਨਿਆਂਇਕ ਵਿਚਾਰ ਲਈ ਦਿੱਲੀ ਹਾਈ ਕੋਰਟ ਪਹੁੰਚਿਆ ਸੱਤਿਆ ਨਿਕੇਤਨ ਇਮਾਰਤ ਢਹਿਣ ਦਾ ਮਾਮਲਾ
Ad Position 24