07-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

ਪੰਜਾਬ ਸਰਕਾਰ ਵੱਲੋਂ ਭੇਜੇ ਸਹਿਮਤੀ ਪੱਤਰ ਨੂੰ ਸੰਯੁਕਤ ਕਿਸਾਨ ਮੋਰਚੇ ਨੇ ਸੋਧਾਂ ਤੋਂ ਬਾਅਦ ਦਿੱਤੀ ਪ੍ਰਵਾਨਗੀ

ਚੰਡੀਗੜ੍ਹ, 7 ਸਤੰਬਰ (ਤਰਵਿੰਦਰ ਸਿੰਘ ਬੈਨੀਪਾਲ) ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਵੱਲੋਂ ਪੰਜਾਬ ਸਰਕਾਰ ਨਾਲ ਕਈ ਮੰਗਾਂ ਤੇ ਸਹਿਮਤੀ ਬਣਨ ਤੋਂ ਬਾਅਦ ਪੰਜਾਬ ਸਰਕਾਰ ਵੱਲੋਂ ਭੇਜੇ ਸਹਿਮਤੀ ਵਾਲੇ ਪ੍ਰਵਾਨਗੀ ਪੱਤਰ ਨੂੰ ਕਈ ਸੋਧਾਂ ਤੋਂ ਬਾਅਦ ਆਖਰ ਪ੍ਰਵਾਨਗੀ ਦੇ ਦਿੱਤੀ ਗਈ ਹੈ।

Ad Position 21
repet_subhas-goyals [Copy P29]
ਅਜੀਤ ਡੈਸਕ 07-09-2026

ਚੰਡੀਗੜ੍ਹ, 7 ਸਤੰਬਰ (ਤਰਵਿੰਦਰ ਸਿੰਘ ਬੈਨੀਪਾਲ) ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਵੱਲੋਂ ਪੰਜਾਬ ਸਰਕਾਰ ਨਾਲ ਕਈ ਮੰਗਾਂ ਤੇ ਸਹਿਮਤੀ ਬਣਨ ਤੋਂ ਬਾਅਦ ਪੰਜਾਬ ਸਰਕਾਰ ਵੱਲੋਂ ਭੇਜੇ ਸਹਿਮਤੀ ਵਾਲੇ ਪ੍ਰਵਾਨਗੀ ਪੱਤਰ ਨੂੰ ਕਈ ਸੋਧਾਂ ਤੋਂ ਬਾਅਦ ਆਖਰ ਪ੍ਰਵਾਨਗੀ ਦੇ ਦਿੱਤੀ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਬਾਅਦ ਦੁਪਹਿਰ 3 ਵਜੇ ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁਡੀਆਂ ਕਿਸਾਨ ਮੋਰਚੇ ਦੀ ਸਟੇਜ ’ਤੇ ਆ ਕੇ ਇਹ ਪੱਤਰ ਜਾਰੀ ਕਰਨਗੇ ਜਿਸ ਤੋਂ ਬਾਅਦ ਕਿਸਾਨਾਂ ਵੱਲੋਂ ਮੋਰਚੇ ਨੂੰ ਸਮਾਪਤ ਕਰ ਦਿੱਤਾ ਜਾਵੇਗਾ। ਕਿਸਾਨ ਮੋਰਚੇ ਦੇ ਆਗੂ ਫੇਜ 11 ਵਿਚ ਚੱਲ ਰਹੀ ਮੀਟਿੰਗ ਦੀ ਮੀਟਿੰਗ ਦੀ ਸਮਾਪਤੀ ਉਪਰੰਤ ਕਿਸਾਨ ਮੋਰਚੇ ਦੀ ਚੰਡੀਗੜ੍ਹ ਦੀ ਸਰਹੱਦ ’ਤੇ ਲੱਗੀ ਸਟੇਜ ਵੱਲ ਰਵਾਨਾ ਹੋ ਗਏ ਹਨ।

Ad Position 22
No active advertisement
ਪਿਛਲੀ ਖ਼ਬਰ ਸੱਤਿਆ ਨਿਕੇਤਨ ਇਮਾਰਤ ਦਾ ਕਥਿਤ ਮਾਲਕ ਭਿਵਾੜੀ ਤੋਂ ਗ੍ਰਿਫ਼ਤਾਰ ਅਗਲੀ ਖ਼ਬਰ ਨਾਰਥ ਜ਼ੋਨ ਬੈਡਮਿੰਟਨ ਚੈਂਪੀਅਨਸ਼ਿਪ ’ਚ 10 ਤਗ਼ਮੇ ਜਿੱਤ ਕੇ ਇਤਿਹਾਸ ਰਚਣ ਵਾਲੇ ਪੰਜਾਬ ਦੇ ਹੋਣਹਾਰ ਖਿਡਾਰੀਆਂ ਨੂੰ ਸੀਐੱ...
Ad Position 24