07-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

ਸੱਤਿਆ ਨਿਕੇਤਨ ਇਮਾਰਤ ਦਾ ਕਥਿਤ ਮਾਲਕ ਭਿਵਾੜੀ ਤੋਂ ਗ੍ਰਿਫ਼ਤਾਰ

ਨਵੀਂ ਦਿੱਲੀ, 7 ਸਤੰਬਰ - ਦਿੱਲੀ ਦੇ ਸੱਤਿਆ ਨਿਕੇਤਨ ਇਮਾਰਤ ਢਹਿਣ ਦੇ ਮਾਮਲੇ ਵਿਚ ਇਮਾਰਤ ਦੇ ਕਥਿਤ ਮਾਲਕ, ਹਰੀਰਾਮ, ਨੂੰ ਭਿਵਾੜੀ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ...

Ad Position 21
repet_subhas-goyals [Copy P29]
ਅਜੀਤ ਡੈਸਕ 07-09-2026

ਨਵੀਂ ਦਿੱਲੀ, 7 ਸਤੰਬਰ - ਦਿੱਲੀ ਦੇ ਸੱਤਿਆ ਨਿਕੇਤਨ ਇਮਾਰਤ ਢਹਿਣ ਦੇ ਮਾਮਲੇ ਵਿਚ ਇਮਾਰਤ ਦੇ ਕਥਿਤ ਮਾਲਕ, ਹਰੀਰਾਮ, ਨੂੰ ਭਿਵਾੜੀ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ।ਹਰੀਰਾਮ ਹਾਦਸੇ ਤੋਂ ਬਾਅਦ ਫਰਾਰ ਹੋ ਗਿਆ ਸੀ। ਪੁਲਿਸ ਉਸ ਨੂੰ ਦਿੱਲੀ ਲੈ ਕੇ ਆ ਰਹੀ ਹੈ, ਜਿਸ ਕੋਲੋਂ ਹੋਰ ਪਪੁੱਛਗਿੱਛ ਕੀਤੀ ਜਾਵੇਗੀ।

Ad Position 22
No active advertisement
ਪਿਛਲੀ ਖ਼ਬਰ ਨਿਪਾਲ ਹੜ੍ਹ - ਮਾਰੇ ਗਏ ਲੋਕਾਂ ਦੀ ਯਾਦ ਵਿਚ ਨਿਪਾਲ ਮਨਾ ਰਿਹਾ ਹੈ ਰਾਸ਼ਟਰੀ ਸੋਗ ਅਗਲੀ ਖ਼ਬਰ ਪੰਜਾਬ ਸਰਕਾਰ ਵੱਲੋਂ ਭੇਜੇ ਸਹਿਮਤੀ ਪੱਤਰ ਨੂੰ ਸੰਯੁਕਤ ਕਿਸਾਨ ਮੋਰਚੇ ਨੇ ਸੋਧਾਂ ਤੋਂ ਬਾਅਦ ਦਿੱਤੀ ਪ੍ਰਵਾਨਗੀ
Ad Position 24