07-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

ਦਿੱਲੀ ਇਮਾਰਤ ਹਾਦਸਾ - ਐਮਸੀਡੀ ਦੇ ਡਿਪਟੀ ਕਮਿਸ਼ਨਰ ਸਣੇ 5 ਅਧਿਕਾਰੀ ਮੁਅੱਤਲ

ਨਵੀਂ ਦਿੱਲੀ, 7 ਸਤੰਬਰ - ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਨੇ ਸੱਤਿਆ ਨਿਕੇਤਨ ਇਮਾਰਤ ਢਹਿਣ ਤੋਂ ਬਾਅਦ ਵੱਡੀ ਕਾਰਵਾਈ ਕੀਤੀ ਹੈ। ਦਿੱਲੀ ਸਰਕਾਰ ਨੇ ਐਮਸੀਡੀ ਦੇ ਡਿਪਟੀ ਕਮਿਸ਼ਨਰ, ਕਾਰਜਕਾਰੀ ਇੰਜੀਨੀਅਰ, ਸੁਪਰਡੈਂਟ ਇੰਜੀਨੀਅਰ, ਸਹਾਇਕ ਇੰਜੀਨੀਅਰ ਅਤੇ ਜੂਨੀਅਰ ਇੰਜੀਨੀਅਰ...

Ad Position 21
repet_subhas-goyals [Copy P29]
ਅਜੀਤ ਡੈਸਕ 07-09-2026

ਨਵੀਂ ਦਿੱਲੀ, 7 ਸਤੰਬਰ - ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਨੇ ਸੱਤਿਆ ਨਿਕੇਤਨ ਇਮਾਰਤ ਢਹਿਣ ਤੋਂ ਬਾਅਦ ਵੱਡੀ ਕਾਰਵਾਈ ਕੀਤੀ ਹੈ। ਦਿੱਲੀ ਸਰਕਾਰ ਨੇ ਐਮਸੀਡੀ ਦੇ ਡਿਪਟੀ ਕਮਿਸ਼ਨਰ, ਕਾਰਜਕਾਰੀ ਇੰਜੀਨੀਅਰ, ਸੁਪਰਡੈਂਟ ਇੰਜੀਨੀਅਰ, ਸਹਾਇਕ ਇੰਜੀਨੀਅਰ ਅਤੇ ਜੂਨੀਅਰ ਇੰਜੀਨੀਅਰ ਨੂੰ ਮੁਅੱਤਲ ਕਰ ਦਿੱਤਾ ਹੈ।

 

Ad Position 22
No active advertisement
ਪਿਛਲੀ ਖ਼ਬਰ ਸ਼ੁੱਧੀਕਰਨ ਵਿਰੁੱਧ ਕਾਂਗਰਸ ਦਾ ਮੋਰਚਾ - ਆਰਐਸਐਸ ਅਤੇ ਭਾਜਪਾ ਦੀ ਮਾਨਸਿਕਤਾ ਵਿਰੁੱਧ ਅਸੀਂ ਕੀਤਾ ਹੈ ਵਿਰੋਧ ਪ੍ਰਦਰਸ਼... ਅਗਲੀ ਖ਼ਬਰ ਰਾਜਾਸਾਂਸੀ ਹਵਾਈ ਅੱਡੇ ਨੇੜੇ ਡਰੋਨ ਗਤੀਵਿਧੀ ਤੋਂ ਬਾਅਦ ਪੁਲਸ ਅਲਰਟ, ਅਣਪਛਾਤਿਆਂ ਖ਼ਿਲਾਫ਼ ਮਾਮਲਾ ਦਰਜ
Ad Position 24