07-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

ਮੁੱਖ ਮੰਤਰੀ ਭਗਵੰਤ ਮਾਨ ਅਤੇ ਕੇਜਰੀਵਾਲ ਨੇ ਸੋਮਵਾਰ ਨੂੰ ਗੁਰੂਗ੍ਰਾਮ ਦੀ ਭੌਂਡਸੀ ਜੇਲ੍ਹ ਵਿਚ ਮੰਤਰੀ ਸੰਜੀਵ ਅਰੋੜਾ ਨਾਲ ਕੀਤੀ ਮੁਲਾਕਾਤ

ਗੁਰੂਗ੍ਰਾਮ, 7 ਸਤੰਬਰ- ਪੁਲਿਸ ਨੇ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਅਰਵਿੰਦ...

Ad Position 21
repet_subhas-goyals [Copy P29]
ਅਜੀਤ ਡੈਸਕ 07-09-2026

ਗੁਰੂਗ੍ਰਾਮ, 7 ਸਤੰਬਰ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਸੋਮਵਾਰ ਨੂੰ ਗੁਰੂਗ੍ਰਾਮ ਦੀ ਭੌਂਡਸੀ ਜੇਲ੍ਹ ਵਿਚ ਮੰਤਰੀ ਸੰਜੀਵ ਅਰੋੜਾ ਨਾਲ ਮੁਲਾਕਾਤ ਕੀਤੀ।

ਉਨ੍ਹਾਂ ਦੱਸਿਆ ਕਿ ਮਾਨ ਆਪਣੇ ਕਾਫਲੇ ਨਾਲ ਦਿੱਲੀ ਦੇ ਕਪੂਰਥਲਾ ਹਾਊਸ ਤੋਂ ਦੁਪਹਿਰ 2 ਵਜੇ ਦੇ ਕਰੀਬ ਗੁਰੂਗ੍ਰਾਮ ਪਹੁੰਚੇ ਅਤੇ ਅਰੋੜਾ ਨੂੰ ਮਿਲਣ ਤੋਂ ਬਾਅਦ 2:40 ਵਜੇ ਚਲੇ ਗਏ।

 

Ad Position 22
No active advertisement
ਪਿਛਲੀ ਖ਼ਬਰ ਆਬਕਾਰੀ ਵਿਭਾਗ ਨੇ ਵੱਡੀ ਮਾਤਰਾ ਵਿਚ ਨਜਾਇਜ਼ ਦੇਸੀ ਸ਼ਰਾਬ ਅਤੇ ਲਾਹਨ ਬਰਾਮਦ ਕਰਕੇ ਕੀਤੀ ਨਸ਼ਟ ਅਗਲੀ ਖ਼ਬਰ ਹਲਵਾਰਾ-ਦਿੱਲੀ ਏਅਰ ਇੰਡੀਆ ਦੀ ਸਵੇਰ ਦੀ ਉਡਾਣ ਰੱਦ, ਯਾਤਰੀ ਹੋਏ ਖੱਜਲ-ਖੁਆਰ
Ad Position 24