08-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-09-2026

ਅੰਤਰਰਾਸ਼ਟਰੀ ਅਟਾਰੀ ਰੇਲਵੇ ਸਟੇਸ਼ਨ ਦੇ ਫਾਟਕ ਦੀ ਮੁਰੰਮਤ, ਸਵੇਰੇ 7 ਤੋਂ ਰਾਤ 9 ਵਜੇ ਤੱਕ ਰਸਤੇ ਬੰਦ

ਅਟਾਰੀ, (ਅੰਮ੍ਰਿਤਸਰ) 8 ਸਤੰਬਰ (ਗੁਰਦੀਪ ਸਿੰਘ ਅਟਾਰੀ /ਰਾਜਿੰਦਰ ਸਿੰਘ ਰੂਬੀ)- ਅੰਤਰਰਾਸ਼ਟਰੀ ਅਟਾਰੀ ਰੇਲਵੇ ਸਟੇਸ਼ਨ ’ਤੇ ਸਥਿਤ ਫਾਟਕ ਦੀ ਜ਼ਰੂਰੀ ਮੁਰੰਮਤ ਕੀਤੀ ਜਾ ਰਹੀ ਹੈ, ਜਿਸ ਕਾਰਨ ਇਸ ਫਾਟਕ ਤੋਂ ਜਾਣ ਵਾਲੇ ਸਾਰੇ ਰਸਤੇ ਸਵੇਰੇ 7 ਵਜੇ ਤੋਂ ਰਾਤ 9 ਵਜੇ ਤੱਕ ਬੰਦ ਰਹਿਣਗੇ।

Ad Position 21
repet_subhas-goyals [Copy P29]
ਅਜੀਤ ਡੈਸਕ 08-09-2026

ਅਟਾਰੀ, (ਅੰਮ੍ਰਿਤਸਰ) 8 ਸਤੰਬਰ (ਗੁਰਦੀਪ ਸਿੰਘ ਅਟਾਰੀ /ਰਾਜਿੰਦਰ ਸਿੰਘ ਰੂਬੀ)- ਅੰਤਰਰਾਸ਼ਟਰੀ ਅਟਾਰੀ ਰੇਲਵੇ ਸਟੇਸ਼ਨ ’ਤੇ ਸਥਿਤ ਫਾਟਕ ਦੀ ਜ਼ਰੂਰੀ ਮੁਰੰਮਤ ਕੀਤੀ ਜਾ ਰਹੀ ਹੈ, ਜਿਸ ਕਾਰਨ ਇਸ ਫਾਟਕ ਤੋਂ ਜਾਣ ਵਾਲੇ ਸਾਰੇ ਰਸਤੇ ਸਵੇਰੇ 7 ਵਜੇ ਤੋਂ ਰਾਤ 9 ਵਜੇ ਤੱਕ ਬੰਦ ਰਹਿਣਗੇ। ਇਹ ਪ੍ਰਗਟਾਵਾ ਸਟੇਸ਼ਨ ਮਾਸਟਰ ਦਿਲਜੀਤ ਸਿੰਘ ਅਟਾਰੀ ਨੇ ‘ਅਜੀਤ ’ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕਸਬਾ ਅਟਾਰੀ ਤੋਂ ਪਿੰਡ ਰੋੜਾਂਵਾਲਾ ਫਾਟਕ ਦੀ ਮੁਰੰਮਤ ਅਤੇ ਹੋਰ ਲੋੜੀਂਦੇ ਕੰਮ ਕੀਤੇ ਜਾ ਰਹੇ ਹਨ, ਜਿਸ ਕਾਰਨ ਇਹ ਫਾਟਕ ਬੰਦ ਰਹੇਗਾ। ਉਨ੍ਹਾਂ ਨੇ ਰਾਹਗੀਰਾਂ ਨੂੰ ਦੂਸਰੇ ਰਸਤੇ ਜਾ ਕੇ ਆਪਣੀ ਮੰਜ਼ਿਲ ਵੱਲ ਵਧਣ ਲਈ ਕਿਹਾ ਹੈ ਤਾਂ ਕਿ ਕਿਸੇ ਦਾ ਸਮਾਂ ਬਰਬਾਦ ਨਾ ਹੋਵੇ।

Ad Position 22
No active advertisement
ਪਿਛਲੀ ਖ਼ਬਰ ਦਿਹਾਤੀ ਗੈਸ ਖਪਤਕਾਰਾਂ ਲਈ ਵੱਡੀ ਰਾਹਤ, ਹੁਣ 25 ਦਿਨਾਂ ਬਾਅਦ ਮਿਲੇਗਾ ਘਰੇਲੂ ਗੈਸ ਸਿਲਿੰਡਰ ਅਗਲੀ ਖ਼ਬਰ ਅਮਰੀਕਾ: ਇੰਡੀਆਨਾ ਪੁਲਿਸ ਨੇ ਪੰਜਾਬੀ ਟਰੱਕ ਡਰਾਇਵਰ ਹਰਪ੍ਰੀਤ ਸਿੰਘ ਕੋਲੋਂ 38 ਲੱਖ ਡਾਲਰ ਮੁੱਲ ਦੀ ਕੋਕੀਨ ਕੀਤੀ ਬਰਾਮ...
Ad Position 24