08-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-09-2026

ਮੁੱਖ ਮੰਤਰੀ ਦੀ ਰੈਲੀ ਵਿਚ ਜਾਣ ’ਤੇ ਦੋ ਧਿਰਾਂ ਦਰਮਿਆਨ ਚੱਲੀਆਂ ਗੋਲ਼ੀ,ਪੰਜ ਜ਼ਖ਼ਮੀ

ਜ਼ੀਰਾ, 8 ਸਤੰਬਰ (ਪ੍ਰਤਾਪ ਸਿੰਘ ਹੀਰਾ) - ਬੀਤੇ ਐਤਵਾਰ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਰੈਲੀ ਵਿਚ ਜਾਣ ਤੋਂ ਬਾਅਦ ਇਸ ਗੱਲ ਨੂੰ ਲੈ ਕੇ ਤਹਿਸੀਲ ਜ਼ੀਰਾ ਦੇ ਪਿੰਡ ਮੱਲੇਸ਼ਾਹ ਵਿਖੇ ਦੋ ਧਿਰਾਂ ਦਰਮਿਆਨ ਹੋਈ ਲੜਾਈ ਵਿਚ...

Ad Position 21
repet_subhas-goyals [Copy P29]
ਅਜੀਤ ਡੈਸਕ 08-09-2026

ਜ਼ੀਰਾ, 8 ਸਤੰਬਰ (ਪ੍ਰਤਾਪ ਸਿੰਘ ਹੀਰਾ) - ਬੀਤੇ ਐਤਵਾਰ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਰੈਲੀ ਵਿਚ ਜਾਣ ਤੋਂ ਬਾਅਦ ਇਸ ਗੱਲ ਨੂੰ ਲੈ ਕੇ ਤਹਿਸੀਲ ਜ਼ੀਰਾ ਦੇ ਪਿੰਡ ਮੱਲੇਸ਼ਾਹ ਵਿਖੇ ਦੋ ਧਿਰਾਂ ਦਰਮਿਆਨ ਹੋਈ ਲੜਾਈ ਵਿਚ ਇਕ ਧਿਰ ਦੇ ਵਿਅਕਤੀ ਵੱਲੋਂ ਕੀਤੀ ਗਈ ਗੋਲ਼ੀਬਾਰੀ ਦੌਰਾਨ ਪੰਜ ਵਿਅਕਤੀਆਂ ਦੇ ਜ਼ਖ਼ਮੀ ਹੋਣ ਦੀ ਸੂਚਨਾ ਪ੍ਰਾਪਤ ਹੋਈ ਹੈ। ਸਾਰੇ ਜ਼ਖ਼ਮੀ ਵਿਅਕਤੀਆਂ ਨੂੰ ਇਲਾਜ ਲਈ ਸਿਵਲ ਹਸਪਤਾਲ ਜ਼ੀਰਾ ਵਿਖੇ ਲਿਆਂਦਾ ਗਿਆ ਜਿਨਾਂ ਵਿਚੋਂ ਇਕ ਦੀ ਹਾਲਤ ਗੰਭੀਰ ਹੋਣ ਕਰਕੇ ਡਾਕਟਰਾਂ ਨੇ ਉਸ ਨੂੰ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਫ਼ਰੀਦਕੋਟ ਵਿਖੇ ਰੈਫ਼ਰ ਕਰ ਦਿੱਤਾ ਹੈ। ਸਦਰ ਪੁਲਿਸ ਜ਼ੀਰਾ ਵੱਲੋਂ ਮੌਕੇ ’ਤੇ ਪਹੁੰਚ ਕੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

Ad Position 22
No active advertisement
ਪਿਛਲੀ ਖ਼ਬਰ ਪ੍ਰਧਾਨ ਮੰਤਰੀ ਮੋਦੀ ਨੇ 35,000 ਕਰੋੜ ਰੁਪਏ ਤੋਂ ਵੱਧ ਦੇ ਵਿਕਾਸ ਪ੍ਰੋਜੈਕਟਾਂ ਦਾ ਰੱਖਿਆ ਨੀਂਹ ਪੱਥਰ, ਕੀਤੇ ਉਦਘਾਟਨ ਅਗਲੀ ਖ਼ਬਰ ਕਾਂਗਰਸ ਪਾਰਟੀ ਦੇ ਸੰਭਾਵੀ ਉਮੀਦਵਾਰ ਐਡਵੋਕੇਟ ਕਰਮਜੀਤ ਸਿੰਘ ਦੀ ਅਗਵਾਈ ’ਚ ਚੰਡੀਗੜ੍ਹ ਨੂੰ ਕਾਫ਼ਲਾ ਹੋਇਆ ਰਵਾਨਾ
Ad Position 24