08-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-09-2026

ਪ੍ਰਧਾਨ ਮੰਤਰੀ ਮੋਦੀ ਨੇ 35,000 ਕਰੋੜ ਰੁਪਏ ਤੋਂ ਵੱਧ ਦੇ ਵਿਕਾਸ ਪ੍ਰੋਜੈਕਟਾਂ ਦਾ ਰੱਖਿਆ ਨੀਂਹ ਪੱਥਰ, ਕੀਤੇ ਉਦਘਾਟਨ

ਵਡੋਦਰਾ (ਗੁਜਰਾਤ), 8 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 35,000 ਕਰੋੜ ਰੁਪਏ ਤੋਂ ਵੱਧ ਦੇ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ, ਉਦਘਾਟਨ ਕੀਤਾ ਅਤੇ ਰਾਸ਼ਟਰ ਨੂੰ ਸਮਰਪਿਤ ਕੀਤਾ, ਜਿਸ ਵਿਚ ਪੱਛਮੀ ਸਮਰਪਿਤ ਮਾਲ ਢੋਆ-ਢੁਆਈ...

Ad Position 21
repet_subhas-goyals [Copy P29]
ਅਜੀਤ ਡੈਸਕ 08-09-2026

ਵਡੋਦਰਾ (ਗੁਜਰਾਤ), 8 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 35,000 ਕਰੋੜ ਰੁਪਏ ਤੋਂ ਵੱਧ ਦੇ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ, ਉਦਘਾਟਨ ਕੀਤਾ ਅਤੇ ਰਾਸ਼ਟਰ ਨੂੰ ਸਮਰਪਿਤ ਕੀਤਾ, ਜਿਸ ਵਿਚ ਪੱਛਮੀ ਸਮਰਪਿਤ ਮਾਲ ਢੋਆ-ਢੁਆਈ ਕੋਰੀਡੋਰ (ਡਬਲਯੂਡੀਐਫਸੀ) ਦੇ ਤਿੰਨ ਮੁੱਖ ਭਾਗ, ਰੇਲਵੇ ਪ੍ਰੋਜੈਕਟ, ਹਾਈਵੇ ਪ੍ਰੋਜੈਕਟ ਅਤੇ ਗੁਜਰਾਤ ਸਰਕਾਰ ਦੇ ਪ੍ਰੋਜੈਕਟ ਸ਼ਾਮਲ ਹਨ। ਇਸ ਤੋਂ ਪਹਿਲਾਂ 'ਨਮੋ ਫਾਰ ਵਿਕਸਿਤ ਭਾਰਤ' ਪ੍ਰੋਗਰਾਮ ਵਿਚ ਸ਼ਾਮਲ ਭੀੜ ਵਲੋਂ ਪ੍ਰਧਾਨ ਮੰਤਰੀ ਮੋਦੀ ਦਾ ਜੋਸ਼ੀਲਾ ਸਵਾਗਤ ਕੀਤਾ ਗਿਆ।

Ad Position 22
No active advertisement
ਪਿਛਲੀ ਖ਼ਬਰ ਦਿੱਲੀ - ਕੱਲ੍ਹ ਢਾਹਿਆ ਜਾਵੇਗਾ ਖ਼ਤਰਨਾਕ ਇਮਾਰਤ ਨੂੰ - ਰੇਖਾ ਗੁਪਤਾ ਅਗਲੀ ਖ਼ਬਰ ਮੁੱਖ ਮੰਤਰੀ ਦੀ ਰੈਲੀ ਵਿਚ ਜਾਣ ’ਤੇ ਦੋ ਧਿਰਾਂ ਦਰਮਿਆਨ ਚੱਲੀਆਂ ਗੋਲ਼ੀ,ਪੰਜ ਜ਼ਖ਼ਮੀ
Ad Position 24