ਦਿੜ੍ਹਬਾ ਮੰਡੀ (ਸੰਗਰੂਰ), 8 (ਜਸਵੀਰ ਸਿੰਘ ਔਜਲਾ) - ਬੀਤੇ ਦਿਨੀਂ ਸਲਫ਼ਾਸ ਖਾ ਕੇ ਆਪਣੀ ਜੀਵਨ ਲੀਲ੍ਹਾ ਸਮਾਪਤ ਕਰ ਚੁੱਕੇ ਗੁਲਜ਼ਾਰ ਸਿੰਘ ਤੂਰਵੰਜਾਰਾ ਦੇ ਘਰ ਅੱਜ ਕਾਂਗਰਸ ਦੇ ਸੀਨੀਅਰ ਆਗੂ ਅਤੇ ਭੁਲੱਥ ਤੋਂ ਵਿਧਾਇਕ ਸੁਖਪਾਲ ਸਿੰਘ ਖਹਿਰਾ ਪਹੁੰਚੇ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੁਖਪਾਲ ਸਿੰਘ ਖਹਿਰਾ ਨੇ ਕਿਹਾ ਕਿ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਇਸ ਦੇ ਵਿਚ ਜਿੰਨੇ ਵੀ ਦੋਸ਼ੀ ਨੇ ਜਾਂ ਮ੍ਰਿਤਕ ਨੇ ਨਾਂ ਲਿਆ ਉਨ੍ਹਾਂ 'ਤੇ ਤੁਰੰਤ ਪਰਚਾ ਦਰਜ ਹੋਣਾ ਚਾਹੀਦਾ ਹੈ। ਉਨ੍ਹਾਂ ਪਰਿਵਾਰ ਨੂੰ ਹਮਦਰਦੀ ਪ੍ਰਗਟ ਕਰਦਿਆਂ ਕਿਹਾ ਕਿ ਅਸੀਂ ਹਮੇਸ਼ਾ ਪਰਿਵਾਰ ਦੇ ਨਾਲ ਖੜੇ ਹਾਂ।
ਤਾਜ਼ਾ ਖ਼ਬਰਾਂ
Free
ਸੁਖਪਾਲ ਸਿੰਘ ਖਹਿਰਾ ਵਲੋਂ ਗੁਲਜ਼ਾਰ ਸਿੰਘ ਦੇ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ
ਦਿੜ੍ਹਬਾ ਮੰਡੀ (ਸੰਗਰੂਰ), 8 (ਜਸਵੀਰ ਸਿੰਘ ਔਜਲਾ) - ਬੀਤੇ ਦਿਨੀਂ ਸਲਫ਼ਾਸ ਖਾ ਕੇ ਆਪਣੀ ਜੀਵਨ ਲੀਲ੍ਹਾ ਸਮਾਪਤ ਕਰ ਚੁੱਕੇ ਗੁਲਜ਼ਾਰ ਸਿੰਘ ਤੂਰਵੰਜਾਰਾ ਦੇ ਘਰ ਅੱਜ ਕਾਂਗਰਸ ਦੇ ਸੀਨੀਅਰ ਆਗੂ ਅਤੇ ਭੁਲੱਥ ਤੋਂ ਵਿਧਾਇਕ ਸੁਖਪਾਲ ਸਿੰਘ ਖਹਿਰਾ...
ਅਜੀਤ ਡੈਸਕ
08-09-2026