08-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-09-2026

ਭਾਜਪਾ ਨੇ ਮੋਹਨਜੀਤ ਸ਼ੇਰੋ ਅਤੇ ਗੁਲਜਾਰ ਸਿੰਘ ਤੂਰਬੰਜਾਰਾ ਮਾਮਲਿਆਂ 'ਚ ਮੰਗੀ ਸੀ.ਬੀ.ਆਈ. ਦੀ ਜਾਂਚ

ਸੰਗਰੂਰ, 8 ਸੰਤਬਰ (ਦਮਨਜੀਤ ਸਿੰਘ)- ਭਾਰਤੀ ਜਨਤਾ ਪਾਰਟੀ ਪੰਜਾਬ ਵਲੋਂ ਮੋਹਨਜੀਤ ਸ਼ੇਰੋਂ ਅਤੇ ਗੁਲਜਾਰ ਸਿੰਘ...

Ad Position 21
repet_subhas-goyals [Copy P29]
ਅਜੀਤ ਡੈਸਕ 08-09-2026

ਸੰਗਰੂਰ, 8 ਸੰਤਬਰ (ਦਮਨਜੀਤ ਸਿੰਘ)- ਭਾਰਤੀ ਜਨਤਾ ਪਾਰਟੀ ਪੰਜਾਬ ਵਲੋਂ ਮੋਹਨਜੀਤ ਸ਼ੇਰੋਂ ਅਤੇ ਗੁਲਜਾਰ ਸਿੰਘ ਤੂਰਬੰਜਾਰਾ ਮਾਮਲਿਆਂ ਵਿਚ ਸੀ.ਬੀ.ਆਈ. ਦੀ ਜਾਂਚ ਮੰਗੀ ਗਈ ਹੈ l ਅੱਜ ਇੱਥੇ ਭਾਜਪਾ ਦੇ ਸੂਬਾ ਜਨਰਲ ਸਕੱਤਰ ਅਨਿਲ ਸਰੀਨ ਨੇ ਪ੍ਰੈਸ ਵਾਰਤਾ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਪੰਜਾਬ ਭਾਜਪਾ ਦੇ ਵਫਦ ਵਲੋਂ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕਰ ਕੇ ਇਨ੍ਹਾਂ ਦੋਹਾਂ ਮਾਮਲਿਆਂ ਵਿਚ ਸੀ.ਬੀ.ਆਈ. ਦੀ ਜਾਂਚ ਮੰਗੀ ਗਈ ਹੈ ਕਿਉਂਕਿ ਪੰਜਾਬ ਦੇ ਲੋਕਾਂ ਦਾ ਪੰਜਾਬ ਪੁਲਿਸ ਦਾ ਵਿਸ਼ਵਾਸ ਪੂਰੀ ਤਰ੍ਹਾਂ ਨਾਲ ਉੱਠ ਚੁੱਕਾ  ਹੈ l

Ad Position 22
No active advertisement
ਪਿਛਲੀ ਖ਼ਬਰ ਪੱਤਰਕਾਰ ਤਰਸੇਮ ਸਿੰਗਲਾ ਨੂੰ ਸਦਮਾ, ਪਤਨੀ ਦਾ ਹੋਇਆ ਦੇਹਾਂਤ ਅਗਲੀ ਖ਼ਬਰ ਮੁਹਾਲੀ ਪੁਲਿਸ ਵਲੋਂ 'ਆਪਰੇਸ਼ਨ ਨਾਈਟ ਡੋਮੀਨੇਸ਼ਨ' ਰਾਤ ਸ਼ੁਰੂ
Ad Position 24