08-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-09-2026

ਡਾਕਟਰ ਭੀਮ ਰਾਓ ਅੰਬੇਡਕਰ ਦੇ ਬੁੱਤ ਦੀ ਬੇਅਦਬੀ ਨੂੰ ਲੈ ਕੇ ਦਲਿਤ ਭਾਈਚਾਰੇ ਨੇ ਲੁਧਿਆਣਾ ਜਲੰਧਰ ਮੁੱਖ ਸੜਕ 'ਤੇ ਆਵਾਜਾਈ ਕੀਤੀ ਠੱਪ

ਲੁਧਿਆਣਾ, 8 ਸਤੰਬਰ (ਪਰਮਿੰਦਰ ਸਿੰਘ ਆਹੂਜਾ)- ਸਥਾਨਕ ਜਲੰਧਰ ਬਾਈਪਾਸ ਚੌਂਕ ਤੇ ਡਾਕਟਰ ਭੀਮ ਰਾਓ...

Ad Position 21
repet_subhas-goyals [Copy P29]
ਅਜੀਤ ਡੈਸਕ 08-09-2026

ਲੁਧਿਆਣਾ, 8 ਸਤੰਬਰ (ਪਰਮਿੰਦਰ ਸਿੰਘ ਆਹੂਜਾ)- ਸਥਾਨਕ ਜਲੰਧਰ ਬਾਈਪਾਸ ਚੌਂਕ ਤੇ ਡਾਕਟਰ ਭੀਮ ਰਾਓ ਅੰਬੇਡਕਰ ਦੇ ਬੁੱਤ ਦੀ ਬੇਅਦਬੀ ਕਰਨ ਦੇ ਮਾਮਲੇ ਨੂੰ ਲੈ ਕੇ ਅੱਜ ਰਾਤ ਦਲਿਤ ਭਾਈਚਾਰੇ ਵਲੋਂ ਲੁਧਿਆਣਾ ਜਲੰਧਰ ਮੁੱਖ ਸੜਕ ਤੇ ਧਰਨਾ ਦੇ ਕੇ ਆਵਾਜਾਈ ਠੱਪ ਕਰ ਦਿੱਤੀ ਹੈ। ਸੂਚਨਾ ਮਿਲਦੇ ਉੱਚ ਪੁਲਿਸ ਅਧਿਕਾਰੀ ਮੌਕੇ ਤੇ ਪਹੁੰਚ ਗਏ ਹਨ ਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਪੁਲਿਸ ਵਲੋਂ ਇਸ ਸਬੰਧੀ ਅਣਪਛਾਤੇ ਵਿਅਕਤੀਆਂ ਖਿਲਾਫ਼ ਕੇਸ ਦਰਜ ਕੀਤਾ ਗਿਆ ਹੈ। ਆਮ ਆਦਮੀ ਪਾਰਟੀ ਦੇ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਵੀ ਮੌਕੇ ਤੇ ਪਹੁੰਚ ਗਏ ਹਨ ਅਤੇ ਉਹ ਪ੍ਰਦਰਸ਼ਨਕਾਰੀਆਂ ਨੂੰ ਸ਼ਾਂਤ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। 

Ad Position 22
No active advertisement
ਪਿਛਲੀ ਖ਼ਬਰ ਦੋ ਭੈਣਾਂ ਦੇ ਇਕਲੌਤੇ ਭਰਾ ਦੀ ਸ਼ੱਕੀ ਹਾਲਾਤ ਵਿਚ ਮੌਤ ਅਗਲੀ ਖ਼ਬਰ ਪੱਤਰਕਾਰ ਤਰਸੇਮ ਸਿੰਗਲਾ ਨੂੰ ਸਦਮਾ, ਪਤਨੀ ਦਾ ਹੋਇਆ ਦੇਹਾਂਤ
Ad Position 24