26-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-09-2026

ਰਾਹੁਲ ਗਾਂਧੀ ਜੀ, ਲਾਸ਼ਾਂ 'ਤੇ ਰਾਜਨੀਤੀ ਨਾ ਕਰੋ; ਪੰਜਾਬੀ ਇਸ ਤਰ੍ਹਾਂ ਦੀ ਰਾਜਨੀਤੀ ਨੂੰ ਪਸੰਦ ਨਹੀਂ ਕਰਦੇ -ਮੁੱਖ ਮੰਤਰੀ ਭਗਵੰਤ ਮਾਨ

ਚੰਡੀਗੜ੍ਹ, 9 ਸਤੰਬਰ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਆਪਣੇ ਟਵੀਟਰ ਹੈਂਡਲ ’ਤੇ ਪੋਸਟ ਕਰਦਿਆਂ ਵਿਰੋਧੀ ਪਾਰਟੀਆਂ ’ਤੇ ਵਾਰੇ ਲਿਖਦਿਆਂ ਕਿਹਾ ਕਿ ਰਾਹੁਲ ਗਾਂਧੀ ਜੀ, ਲਾਸ਼ਾਂ 'ਤੇ ਰਾਜਨੀਤੀ ਨਾ ਕਰੋ; ਪੰਜਾਬੀ ਇਸ ਤਰ੍ਹਾਂ ਦੀ ਰਾਜਨੀਤੀ ਨੂੰ ਪਸੰਦ ਨਹੀਂ ਕਰਦੇ।

Ad Position 21
No active advertisement
ਅਜੀਤ ਡੈਸਕ 09-09-2026

ਤਚਡਜਚਤਜਡਤਡਤ,ਚੰਡੀਗੜ੍ਹ, 9 ਸਤੰਬਰ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਆਪਣੇ ਟਵੀਟਰ ਹੈਂਡਲ ’ਤੇ ਪੋਸਟ ਕਰਦਿਆਂ ਵਿਰੋਧੀ ਪਾਰਟੀਆਂ ’ਤੇ ਵਾਰੇ ਲਿਖਦਿਆਂ ਕਿਹਾ ਕਿ ਰਾਹੁਲ ਗਾਂਧੀ ਜੀ, ਲਾਸ਼ਾਂ 'ਤੇ ਰਾਜਨੀਤੀ ਨਾ ਕਰੋ; ਪੰਜਾਬੀ ਇਸ ਤਰ੍ਹਾਂ ਦੀ ਰਾਜਨੀਤੀ ਨੂੰ ਪਸੰਦ ਨਹੀਂ ਕਰਦੇ।

ਇਸ ਗੱਲ ਉਨ੍ਹਾਂ ਉਦੋਂ ਕਹੀ ਜਦੋਂ ਕਾਂਗਰਸੀ ਆਗੂਆਂ ਨੇ ਪੀੜਤ ਦੇ ਪਿੰਡ ਦਾ ਦੌਰਾ ਕੀਤਾ ਅਤੇ ਇਸੇ ਘਿਣਾਉਣੀ ਰਾਜਨੀਤੀ ਵਿਚ ਸ਼ਾਮਲ ਹੋਣ ਦੀ ਕੋਸ਼ਿਸ਼ ਕੀਤੀ, ਤਾਂ ਸਥਾਨਕ ਲੋਕਾਂ ਨੇ ਉਨ੍ਹਾਂ ਨੂੰ ਭਜਾ ਦਿੱਤਾ।

ਉਨ੍ਹਾਂ ਅੱਗੇ ਕਿਹਾ ਕਿ ਇਸ ਮਾਮਲੇ ਵਿਚ, ਪੁਲਿਸ ਨੇ ਪਰਿਵਾਰ ਦੁਆਰਾ ਦਿੱਤੀ ਗਈ ਪਛਾਣ ਦੇ ਆਧਾਰ 'ਤੇ ਸਾਰੇ ਦੋਸ਼ੀਆਂ ਨੂੰ ਪਹਿਲਾਂ ਹੀ ਗ੍ਰਿਫ਼ਤਾਰ ਕਰ ਲਿਆ ਹੈ। ਪੰਜਾਬ ਵਿੱਚ ਨਸ਼ਿਆਂ ਦੇ ਫੈਲਾਅ ਲਈ ਅਕਾਲੀ, ਭਾਜਪਾ ਅਤੇ ਕਾਂਗਰਸ ਸਰਕਾਰਾਂ ਜ਼ਿੰਮੇਵਾਰ ਰਹੀਆਂ ਹਨ। ਮੇਰੀ ਸਰਕਾਰ ਦੇ ਅਧੀਨ, ਕਿਸੇ ਵੀ ਨਸ਼ਾ ਤਸਕਰ ਨੂੰ ਬਖਸ਼ਿਆ ਨਹੀਂ ਜਾਵੇਗਾ।

ਰਾਹੁਲ ਗਾਂਧੀ ਜੀ, ਲਾਸ਼ਾਂ 'ਤੇ ਰਾਜਨੀਤੀ ਨਾ ਕਰੋ; ਪੰਜਾਬੀ ਇਸ ਤਰ੍ਹਾਂ ਦੀ ਰਾਜਨੀਤੀ ਨੂੰ ਪਸੰਦ ਨਹੀਂ ਕਰਦੇ ਸੀ. ਐੱਮ. ਮਾਨ

Ad Position 22
No active advertisement
ਪਿਛਲੀ ਖ਼ਬਰ ਮੁੱਖ ਸਕੱਤਰ ਪੰਜਾਬ ਨਾਲ ਮੁਲਾਜ਼ਮ ਜਥੇਬੰਦੀਆਂ ਦੀ ਮੀਟਿੰਗ ਸੁਹਾਵੇ ਮਹੌਲ ’ਚ ਹੋਈ, ਜਲਦ ਹੋ ਕਕਦੀ ਹੈ ਕੋਈ ਅਨਾਊਂਸਮੈਂਟ ਅਗਲੀ ਖ਼ਬਰ ਪੰਜਾਬ ’ਚ ਸਰਕਾਰੀ ਮੁਲਾਜ਼ਮਾਂ ਨੇ ਖ਼ਤਮ ਕੀਤੀ ਹੜ੍ਹਤਾਲ
Ad Position 24