26-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-09-2026

ਮੁੱਖ ਮੰਤਰੀ ਹਰਿਆਣਾ ਦੇ ਓ.ਐਸ.ਡੀ. ਪ੍ਰਭਲੀਨ ਸਿੰਘ ਨੂੰ ਸਦਮਾ, ਮਾਤਾ ਦਾ ਦਿਹਾਂਤ

ਪਟਿਆਲਾ, 9 ਸਤੰਬਰ (ਅ. ਸ. ਅਹਲੂਵਾਲੀਆ) - ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇ ਓਐਸਡੀ ਪ੍ਰਭਲੀਨ ਸਿੰਘ ਨੂੰ ਉਸ ਵੇਲੇ ਸਦਮਾ ਲੱਗਿਆ ਜਦੋਂ ਉਨ੍ਹਾਂ ਦੇ ਮਾਤਾ ਇੰਦਰਜੀਤ ਕੌਰ ਅੱਜ...

Ad Position 21
No active advertisement
ਅਜੀਤ ਡੈਸਕ 09-09-2026

ਪਟਿਆਲਾ, 9 ਸਤੰਬਰ (ਅ. ਸ. ਅਹਲੂਵਾਲੀਆ) - ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇ ਓ.ਐਸ.ਡੀ .ਪ੍ਰਭਲੀਨ ਸਿੰਘ ਨੂੰ ਉਸ ਵੇਲੇ ਸਦਮਾ ਲੱਗਿਆ ਜਦੋਂ ਉਨ੍ਹਾਂ ਦੇ ਮਾਤਾ  ਇੰਦਰਜੀਤ ਕੌਰ ਅੱਜ ਆਪਣੀ ਸੰਸਾਰਕ ਯਾਤਰਾ ਪੂਰੀ ਕਰਦੇ ਹੋਏ ਅਕਾਲ ਚਲਾਣਾ ਕਰ ਗਏ। ਉਨ੍ਹਾਂ ਦੀ ਪਟਿਆਲਾ ਸਥਿਤ ਰਿਹਾਇਸ਼ ’ਤੇ ਸਕੇ ਸੰਬੰਧੀਆਂ ਦੇ ਨਾਲ -ਨਾਲ ਰਾਜਨੀਤਕ, ਪ੍ਰਸ਼ਾਸਨਿਕ ਅਤੇ ਧਾਰਮਿਕ ਸ਼ਖ਼ਸੀਅਤਾਂ ਦਾ ਪ੍ਰਭਲੀਨ ਸਿੰਘ ਨਾਲ ਦੁੱਖ ਸਾਂਝਾ ਕਰਨ ਪਹੁੰਚਣਾ ਜਾਰੀ ਹੈ। ਪ੍ਰਭਲੀਨ ਸਿੰਘ ਨੇ ਦੱਸਿਆ ਕਿ ਅੱਜ 4:30 ਵਜੇ ਪਟਿਆਲਾ ਦੇ ਰਾਜਪੁਰਾ ਰੋਡ ’ਤੇ ਸਥਿਤ ਵੀਰ ਜੀ ਸ਼ਮਸ਼ਾਨ ਘਾਟ ਵਿਖੇ ਅੰਤਿਮ ਸੰਸਕਾਰ ਕੀਤਾ ਜਾਵੇਗਾ।

Ad Position 22
No active advertisement
ਪਿਛਲੀ ਖ਼ਬਰ ਸੋਸ਼ਲ ਮੀਡੀਆ ਇੰਫਲੂਐਂਸਰ ਮਨਜੀਤ ਕੌਰ ਹੱਤਿਆ ਮਾਮਲੇ ’ਚ ਮੁਲਜ਼ਮ ਪਿੰਦਾ ਗ੍ਰਿਫ਼ਤਾਰ ਅਗਲੀ ਖ਼ਬਰ ਰਾਹੁਲ ਜੀ, ਪੰਜਾਬ ਸਰਕਾਰ ਨਸ਼ਿਆਂ ਵਿਰੁੱਧ ਫੈਸਲਾਕੁੰਨ ਜੰਗ ਲੜ ਰਹੀ ਹੈ-ਅਰਵਿੰਦ ਕੇਜਰੀਵਾਲ
Ad Position 24