09-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-09-2026

ਸੋਸ਼ਲ ਮੀਡੀਆ ਇੰਫਲੂਐਂਸਰ ਮਨਜੀਤ ਕੌਰ ਹੱਤਿਆ ਮਾਮਲੇ ’ਚ ਮੁਲਜ਼ਮ ਪਿੰਦਾ ਗ੍ਰਿਫ਼ਤਾਰ

ਚੰਡੀਗੜ੍ਹ, 9 ਸਤੰਬਰ (ਕਪਿਲ ਵਧਵਾ)– ਸੋਸ਼ਲ ਮੀਡੀਆ ਇਨਫਲੂਐਂਸਰ ਮਨਜੀਤ ਕੌਰ ਨੂੰ ਜਿਉਂਦਾ ਸਾੜ ਕੇ ਹੱਤਿਆ ਕਰਨ ਮਾਮਲੇ ਵਿਚ ਥਾਣਾ ਸੈਕਟਰ-34 ਦੀ ਪੁਲਿਸ ਨੇ ਕਾਰਵਾਈ ਕਰਦਿਆਂ ਮੁਲਜ਼ਮ ...

Ad Position 21
repet_subhas-goyals [Copy P29]
ਅਜੀਤ ਡੈਸਕ 09-09-2026

ਚੰਡੀਗੜ੍ਹ, 9 ਸਤੰਬਰ (ਕਪਿਲ ਵਧਵਾ)– ਸੋਸ਼ਲ ਮੀਡੀਆ ਇਨਫਲੂਐਂਸਰ ਮਨਜੀਤ ਕੌਰ ਨੂੰ ਜਿਉਂਦਾ ਸਾੜ ਕੇ ਹੱਤਿਆ ਕਰਨ ਮਾਮਲੇ ਵਿਚ ਥਾਣਾ ਸੈਕਟਰ-34 ਦੀ ਪੁਲਿਸ ਨੇ ਕਾਰਵਾਈ ਕਰਦਿਆਂ ਮੁਲਜ਼ਮ ਪਿੰਦਾ ਨੂੰ ਮੰਗਲਵਾਰ ਦੇਰ ਰਾਤ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਵਲੋਂ ਮੁਲਜ਼ਮ ਨੂੰ ਅੱਜ ਅਦਾਲਤ ਵਿਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕਰਨ ਦੀ ਮੰਗ ਕੀਤੀ ਜਾਵੇਗੀ। ਪੁਲਿਸ ਸੂਤਰਾਂ ਅਨੁਸਾਰ ਮੁਲਜ਼ਮ ਤੋਂ ਪੁੱਛਗਿੱਛ ਦੌਰਾਨ ਮਾਮਲੇ ਨਾਲ ਜੁੜੇ ਹੋਰ ਤੱਥ ਸਾਹਮਣੇ ਆਉਣ ਦੀ ਉਮੀਦ ਹੈ। ਪੁਲਿਸ ਵਲੋਂ ਉਸਦੀ ਭੂਮਿਕਾ ਅਤੇ ਵਾਰਦਾਤ ਨਾਲ ਸਬੰਧਤ ਹੋਰ ਪਹਿਲੂਆਂ ਦੀ ਜਾਂਚ ਕੀਤੀ ਜਾ ਰਹੀ ਹੈ। ਹੋਰ ਵੇਰਵਿਆਂ ਦੀ ਉਡੀਕ ਹੈ।

Ad Position 22
No active advertisement
ਪਿਛਲੀ ਖ਼ਬਰ ਸਚਿਨ ਪਾਇਲਟ ਦੇ ਆਉਣ ਨਾਲ ਪੰਜਾਬ ਕਾਂਗਰਸ ’ਚ ਨਵੀਂ ਊਰਜਾ ਤੇ ਉਮੀਦ ਜਾਗੀ - ਚਰਨਜੀਤ ਸਿੰਘ ਚੰਨੀ ਅਗਲੀ ਖ਼ਬਰ ਮੁੱਖ ਮੰਤਰੀ ਹਰਿਆਣਾ ਦੇ ਓ.ਐਸ.ਡੀ. ਪ੍ਰਭਲੀਨ ਸਿੰਘ ਨੂੰ ਸਦਮਾ, ਮਾਤਾ ਦਾ ਦਿਹਾਂਤ
Ad Position 24