10-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-09-2026

ਸੁਪਰੀਮ ਕੋਰਟ ਵਲੋਂ ਜਨਹਿੱਤ ਪਟੀਸ਼ਨ 'ਤੇ ਕੇਂਦਰ ਅਤੇ ਰਾਜ ਸਰਕਾਰਾਂ ਨੂੰ ਨੋਟਿਸ ਜਾਰੀ

ਨਵੀਂ ਦਿੱਲੀ, 10 ਸਤੰਬਰ - ਸੁਪਰੀਮ ਕੋਰਟ ਨੇ ਇਕ ਜਨਹਿੱਤ ਪਟੀਸ਼ਨ 'ਤੇ ਕੇਂਦਰ ਅਤੇ ਰਾਜ ਸਰਕਾਰਾਂ ਨੂੰ ਨੋਟਿਸ ਜਾਰੀ ਕੀਤਾ ਹੈ। ਇਸ ਪਟੀਸ਼ਨ ਵਿਚ ਬੱਚਿਆਂ ਦੇ ਅਗਵਾ ਅਤੇ ਉਨ੍ਹਾਂ ਦੇ ਅਪਰਾਧਾਂ ਦੇ ਮਾਮਲਿਆਂ ਦੀ ਜਾਂਚ ਲਈ ਪੂਟਰੇ ਦੇਸ਼ ਵਿਚ...

Ad Position 21
repet_subhas-goyals [Copy P29]
ਅਜੀਤ ਡੈਸਕ 10-09-2026

ਨਵੀਂ ਦਿੱਲੀ, 10 ਸਤੰਬਰ - ਸੁਪਰੀਮ ਕੋਰਟ ਨੇ ਇਕ ਜਨਹਿੱਤ ਪਟੀਸ਼ਨ 'ਤੇ ਕੇਂਦਰ ਅਤੇ ਰਾਜ ਸਰਕਾਰਾਂ ਨੂੰ ਨੋਟਿਸ ਜਾਰੀ ਕੀਤਾ ਹੈ। ਇਸ ਪਟੀਸ਼ਨ ਵਿਚ ਬੱਚਿਆਂ ਦੇ ਅਗਵਾ ਅਤੇ ਉਨ੍ਹਾਂ ਦੇ ਅਪਰਾਧਾਂ ਦੇ ਮਾਮਲਿਆਂ ਦੀ ਜਾਂਚ ਲਈ ਪੂਟਰੇ ਦੇਸ਼ ਵਿਚ ਇਕ ਸਮਾਨ ਸਿਸਟਮ ਬਣਾਉਣ ਦੀ ਮੰਗ ਕੀਤੀ ਗਈ ਹੈ,ਜਿਸ ਵਿਚ ਸਮਾਂਬੱਧ ਜਾਂਚ ਅਤੇ ਤੇਜ਼ ਸੁਣਵਾਈ ਸ਼ਾਮਲ ਹੈ।

Ad Position 22
No active advertisement
ਪਿਛਲੀ ਖ਼ਬਰ ਗੁਰਦਾਸਪੁਰ ਦੇ ਕਸਬਾ ਘੁਮਾਣ ਦੇ ਨਜ਼ਦੀਕ ਪਿੰਡ ਸਖੋਵਾਲ ਦੇ ਡੇਰਿਆਂ ’ਤੇ ਰਹਿੰਦੇ ਵਿਅਕਤੀ ਦਾ ਕਤਲ ਅਗਲੀ ਖ਼ਬਰ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਿਚ ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ਮਿਲਿਆ ਕਾਂਗਰਸ ਦਾ ਵਫ਼ਦ
Ad Position 24