10-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-09-2026

ਚੀਨੀ ਰਾਸ਼ਟਰਪਤੀ ਸ਼ੀ ਜਿਨਪਿੰਗ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸੱਦੇ 'ਤੇ ਆਉਣਗੇ ਭਾਰਤ ਦੇ

ਨਵੀਂ ਦਿੱਲੀ, 10 ਸਤੰਬਰ- ਚੀਨੀ ਵਿਦੇਸ਼ ਮੰਤਰਾਲੇ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸੱਦੇ

Ad Position 21
repet_subhas-goyals [Copy P29]
ਅਜੀਤ ਡੈਸਕ 10-09-2026

ਨਵੀਂ ਦਿੱਲੀ, 10 ਸਤੰਬਰ- ਚੀਨੀ ਵਿਦੇਸ਼ ਮੰਤਰਾਲੇ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸੱਦੇ 'ਤੇ, ਚੀਨੀ ਰਾਸ਼ਟਰਪਤੀ ਸ਼ੀ ਜਿਨਪਿੰਗ 12 ਤੋਂ 13 ਸਤੰਬਰ ਤੱਕ ਨਵੀਂ ਦਿੱਲੀ ਵਿਚ ਹੋਣ ਵਾਲੇ 18ਵੇਂ ਬ੍ਰਿਕਸ ਸੰਮੇਲਨ ਵਿੱਚ ਸ਼ਾਮਲ ਹੋਣਗੇ। 

 

Ad Position 22
No active advertisement
ਪਿਛਲੀ ਖ਼ਬਰ ਗੁਜਰਾਤ ਵਿਧਾਨ ਸਭਾ ਨੂੰ ਮਿਲਿਆ। ਬੰਬ ਦੀ ਧਮਕੀ ਵਾਲਾ ਈਮੇਲ ਅਗਲੀ ਖ਼ਬਰ ਭਗਤ ਪਰਿਵਾਰ ਨੂੰ ਇਕ ਹੋਰ ਵੱਡਾ ਸਦਮਾ, ਜਵਾਈ ਮੋਹਨ ਲਾਲ ਭਗਤ ਦਾ ਵੀ ਦਿਹਾਂਤ
Ad Position 24