11-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-09-2026

ਬਰਨਾਲਾ ਮਾਨਸਾ ਮੁੱਖ ਮਾਰਗ ਬੱਸ ਸਟੈਂਡ ਪੱਖੋ ਕਲਾਂ ਵਿਖੇ ਰੋਸ ਧਰਨਾ

ਬਰਨਾਲਾ/ਰੂੜੇਕੇ ਕਲਾ, 11 ਸਤੰਬਰ (ਗੁਰਪ੍ਰੀਤ ਸਿੰਘ ਕਾਹਨੇ ਕੇ) - ਬਰਨਾਲਾ ਮਾਨਸਾ ਮੁੱਖ ਮਾਰਗ ਬੱਸ ਸਟੈਂਡ ਪੱਖੋ ਕਲਾਂ ਵਿਖੇ ਵੱਖ-ਵੱਖ ਕਿਸਾਨ ਯੂਨੀਅਨ ਦੇ ਆਗੂਆਂ ਦੀ ਅਗਵਾਈ ਵਿਚ ਪਿੰਡ ਪੱਖੋ ਕਲਾਂ ਵਾਸੀਆਂ ਵਲੋਂ ਖੇਤੀ ਸੈਕਟਰ ਲਈ...

Ad Position 21
repet_subhas-goyals [Copy P29]
ਅਜੀਤ ਡੈਸਕ 11-09-2026

ਬਰਨਾਲਾ/ਰੂੜੇਕੇ ਕਲਾ, 11 ਸਤੰਬਰ (ਗੁਰਪ੍ਰੀਤ ਸਿੰਘ ਕਾਹਨੇ ਕੇ) - ਬਰਨਾਲਾ ਮਾਨਸਾ ਮੁੱਖ ਮਾਰਗ ਬੱਸ ਸਟੈਂਡ ਪੱਖੋ ਕਲਾਂ ਵਿਖੇ ਵੱਖ-ਵੱਖ ਕਿਸਾਨ ਯੂਨੀਅਨ ਦੇ ਆਗੂਆਂ ਦੀ ਅਗਵਾਈ ਵਿਚ ਪਿੰਡ ਪੱਖੋ ਕਲਾਂ ਵਾਸੀਆਂ ਵਲੋਂ ਖੇਤੀ ਸੈਕਟਰ ਲਈ ਪੂਰੀ ਬਿਜਲੀ ਸਪਲਾਈ ਨਾ ਮਿਲਣ ਅਤੇ ਸਹਿਰੀ ਖੇਤਰ ਦੀ ਬਿਜਲੀ ਸਪਲਾਈ ਨੂੰ ਲੱਗ ਰਹੇ ਲੰਬੇ ਪਾਵਰ ਕੱਟਾਂ ਖ਼ਿਲਾਫ਼ ਮਾਰਗ ਜਾਮ ਕਰਕੇ ਰੋਸ ਧਰਨਾ ਲਗਾ ਕੇ ਪੰਜਾਬ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ ਜਾ ਰਹੀ ਹੈ। ਬਰਨਾਲਾ ਮਾਨਸਾ ਮੁੱਖ ਮਾਰਗ ਜਾਮ ਹੋਣ ਕਰਕੇ ਰਾਹਗੀਰਾਂ ਵਿਦਿਆਰਥੀਆਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਧਰਨੇ ਕਾਰਨ ਲੱਗੇ ਜਾਮ ਕਾਰਨ ਜਰੂਰੀ ਕੰਮਾਂ ਲਈ ਜਿਵੇਂ ਏਅਰਪੋਰਟ ਅਤੇ ਹੋਰ ਜਰੂਰੀ ਕੰਮਾਂ ਲਈ ਜਾਣ ਵਾਲੇ ਜਾਮ ਵਿਚ ਫਸੇ ਰਾਹਗੀਰਾਂ ਨੂੰ ਵੱਡੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਜਾਮ ਵਿਚ ਫਸੇ ਰਾਹਗੀਰ ਅੱਤ ਦੀ ਗਰਮੀ ਵਿਚ ਧੁੱਪੇ ਖੜ ਕਿ ਜਾਮ ਖੁੱਲ੍ਹਣ ਦੀ ਉਡੀਕ ਕਰ ਰਹੇ ਹਨ।

Ad Position 22
No active advertisement
ਪਿਛਲੀ ਖ਼ਬਰ ਸ਼ਿਵਾਲਿਕ ਤੇ ਇਯਾਲੀ ਦੀ ਅਗਵਾਈ ਹੇਠ ਹਲਕਾ ਗਿੱਲ ਤੋਂ ਵੱਡੀ ਗਿਣਤੀ ’ਚ ਆਗੂ ਤੇ ਵਰਕਰ ਪ੍ਰਦਰਸ਼ਨ ਲਈ ਰਵਾਨਾ ਅਗਲੀ ਖ਼ਬਰ ਗੁਮਟਾਲਾ ਪੁਲਿਸ ਚੌਂਕੀ ਗ੍ਰਨੇਡ ਹਮਲਾ ਮਾਲੇ 'ਚ ਟਰਾਇਲ ਦੌਰਾਨ ਐੱਨ.ਆਈ.ਏ. ਨੂੰ 90 ਦਿਨ ਹੋਰ ਜਾਂਚ ਦੀ ਮਨਜ਼ੂਰੀ
Ad Position 24