11-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-09-2026

ਜ਼ਿਲ੍ਹਾ ਗੁਰਦਾਸਪੁਰ ਬਾਰ ਐਸੋਸੀਏਸ਼ਨ ਦੀ ਚੋਣ ਨੂੰ ਲੈ ਕੇ ਡੇਢ ਵਜੇ ਤੱਕ 540 ਵੋਟਾਂ ਹੋਈਆਂ ਪੋਲ

ਗੁਰਦਾਸਪੁਰ, 11 ਸਤੰਬਰ (ਅਸ਼ੋਕ ਸ਼ਰਮਾ)-ਜ਼ਿਲ੍ਹਾ ਬਾਰ ਐਸੋਸੀਏਸ਼ਨ ਗੁਰਦਾਸਪੁਰ ਦੀ ਪ੍ਰਧਾਨਗੀ ਅਤੇ ਹੋਰ ਅਹੁਦੇਦਾਰਾਂ ਲਈ ਵੋਟਾਂ ਪੈਣ ਦਾ ਕੰਮ ਚੱਲ ਰਿਹਾ ਹੈ ਅਤੇ ਡੇਢ ਵਜੇ ...

Ad Position 21
repet_subhas-goyals [Copy P29]
ਅਜੀਤ ਡੈਸਕ 11-09-2026

ਗੁਰਦਾਸਪੁਰ, 11 ਸਤੰਬਰ (ਅਸ਼ੋਕ ਸ਼ਰਮਾ)-ਜ਼ਿਲ੍ਹਾ ਬਾਰ ਐਸੋਸੀਏਸ਼ਨ ਗੁਰਦਾਸਪੁਰ ਦੀ ਪ੍ਰਧਾਨਗੀ ਅਤੇ ਹੋਰ ਅਹੁਦੇਦਾਰਾਂ ਲਈ ਵੋਟਾਂ ਪੈਣ ਦਾ ਕੰਮ ਚੱਲ ਰਿਹਾ ਹੈ ਅਤੇ ਡੇਢ ਵਜੇ ਤੱਕ 540 ਦੇ ਕਰੀਬ ਵੋਟਾਂ ਪੋਲ ਹੋਈਆਂ। ਜਦੋਂ ਕਿ ਬਾਕੀ ਰਹਿੰਦੀਆਂ ਵੋਟਾਂ ਦਾ ਕੰਮ ਦੋ ਵਜੇ ਤੋਂ ਬਾਅਦ ਸ਼ੁਰੂ ਹੋਵੇਗਾ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਐਡਵੋਕੇਟ ਰਿਟਰਨਿੰਗ ਅਫ਼ਸਰ ਗੁਰਦਿਆਲ ਸਿੰਘ ਨੇ ਦੱਸਿਆ ਕਿ ਵਕੀਲਾਂ ਵਿਚ ਵੋਟਾਂ ਨੂੰ ਲੈ ਕੇ ਕਾਫੀ ਉਤਸ਼ਾਹ ਹੈ ਅਤੇ ਵੋਟਾਂ ਦਾ ਕੰਮ ਅਮਨ ਅਮਾਨ ਨਾਲ ਚੱਲ ਰਿਹਾ ਹੈ।

Ad Position 22
No active advertisement
ਪਿਛਲੀ ਖ਼ਬਰ ਡੇਰਾ ਬਾਬਾ ਨਾਨਕ ਚ ਪੁਲਿਸ ਤੇ ਬੀ.ਐੱਸ.ਐੱਫ ਨੂੰ ਮਿਲੀ ਵੱਡੀ ਸਫਲਤਾ, ਪਾਕਿਸਤਾਨੀ ਡਰੋਨ, 2 ਵਿਦੇਸ਼ੀ ਪਸਤੌਲ ਤੇ ਤਿੰਨ ਮੈ... ਅਗਲੀ ਖ਼ਬਰ ਮੁਲਾਜ਼ਮਾਂ ਦੀ ਹੜਤਾਲ ਕਾਰਨ ਰਾਏਕੋਟ ਦੀਆਂ ਸਰਕਾਰੀ ਬੈਂਕਾਂ ਰਹੀਆਂ ਬੰਦ
Ad Position 24