11-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-09-2026

ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ 'ਜਸ਼ਨ-ਏ-ਇਨਕਲਾਬ' ਸਮਾਗਮ ਦਾ ਪੋਸਟਰ ਜਾਰੀ

ਚੰਡੀਗੜ੍ਹ, 11 ਸਤੰਬਰ- ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਕਰਵਾਏ ਜਾ ਰਹੇ ਵਿਸ਼ੇਸ਼ ਸਮਾਗਮ 'ਜਸ਼ਨ-ਏ-ਇਨਕਲਾਬ' ਦਾ ਅੱਜ...

Ad Position 21
repet_subhas-goyals [Copy P29]
ਅਜੀਤ ਡੈਸਕ 11-09-2026

ਚੰਡੀਗੜ੍ਹ, 11 ਸਤੰਬਰ- ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਕਰਵਾਏ ਜਾ ਰਹੇ ਵਿਸ਼ੇਸ਼ ਸਮਾਗਮ 'ਜਸ਼ਨ-ਏ-ਇਨਕਲਾਬ' ਦਾ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਪੋਸਟਰ ਜਾਰੀ ਕੀਤਾ। ਜ਼ਿਕਰਯੋਗ ਹੈ ਕਿ ਇਹ ਵਿਸ਼ਾਲ ਸਮਾਗਮ 28 ਸਤੰਬਰ 2026 ਨੂੰ ਪੀ.ਏ.ਯੂ. ਗਰਾਊਂਡ, ਲੁਧਿਆਣਾ ਵਿਖੇ ਕਰਵਾਇਆ ਜਾ ਰਿਹਾ ਹੈ। ਮੁੱਕ ਮੰਤਰੀ ਮਾਨ ਨੇ ਆਪਣੇ ਟਵੀਟਰ ’ਤੇ ਪੋਸਟ ਵਿਚ ਲਿਖਿਆ ਹੈ ਕਿ ਸਾਡੀ ਸਰਕਾਰ ਸ਼ਹੀਦ ਭਗਤ ਸਿੰਘ ਜੀ ਦੇ ਸੁਪਨਿਆਂ ਦਾ 'ਰੰਗਲਾ ਪੰਜਾਬ' ਸਿਰਜਣ ਲਈ ਲਗਾਤਾਰ ਕੰਮ ਕਰ ਰਹੀ ਹੈ। ਆਓ, 28 ਸਤੰਬਰ ਨੂੰ ਵੱਡੀ ਗਿਣਤੀ ਵਿੱਚ ਲੁਧਿਆਣਾ ਪਹੁੰਚ ਕੇ ਆਪਣੇ ਮਹਾਨ ਸ਼ਹੀਦ ਨੂੰ ਨਤਮਸਤਕ ਹੋਈਏ ਅਤੇ ਉਨ੍ਹਾਂ ਦੀ ਸੋਚ 'ਤੇ ਪਹਿਰਾ ਦੇਣ ਦਾ ਵਾਅਦਾ ਕਰੀਏ। ਇਨਕਲਾਬ ਜ਼ਿੰਦਾਬਾਦ !

 

 

Ad Position 22
No active advertisement
ਪਿਛਲੀ ਖ਼ਬਰ ਰਾਜਨੀਤੀ ਕਰਨ ਦੀ ਬਜਾਏ ਗੁਲਜਾਰ ਸਿੰਘ ਦੇ ਪਰਿਵਾਰ ਨਾਲ ਖੜ੍ਹਿਆ ਜਾਵੇ - ਢੀਂਡਸਾ ਅਗਲੀ ਖ਼ਬਰ ਫੈਸਲਾਬਾਦ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਸਿੱਖ ਸੰਗਤ ਨੂੰ ਪਾਕਿਸਤਾਨੀ ਰੇਂਜਰਾਂ ਨੇ ਕੱਢਿਆ ਬਾਹਰ
Ad Position 24