11-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-09-2026

ਐਡਵੋਕੇਟ ਅਮਰਿੰਦਰ ਸਿੰਘ ਭੁੱਲਰ ਨੇ ਜਿੱਤੀ ਬਾਰ ਐਸੋਸੀਏਸ਼ਨ ਗੜ੍ਹਸ਼ੰਕਰ ਦੇ ਪ੍ਰਧਾਨ ਦੀ ਚੋਣ

ਗੜ੍ਹਸ਼ੰਕਰ, 11 ਸਤੰਬਰ (ਧਾਲੀਵਾਲ)- ਬਾਰ ਐਸੋਸੀਏਸ਼ਨ ਗੜ੍ਹਸ਼ੰਕਰ ਦੇ ਪ੍ਰਧਾਨ ਤੇ ਹੋਰ ਅਹੁਦੇਦਾਰਾਂ...

Ad Position 21
repet_subhas-goyals [Copy P29]
ਅਜੀਤ ਡੈਸਕ 11-09-2026

ਗੜ੍ਹਸ਼ੰਕਰ, 11 ਸਤੰਬਰ (ਧਾਲੀਵਾਲ)- ਬਾਰ ਐਸੋਸੀਏਸ਼ਨ ਗੜ੍ਹਸ਼ੰਕਰ ਦੇ ਪ੍ਰਧਾਨ ਤੇ ਹੋਰ ਅਹੁਦੇਦਾਰਾਂ ਦੀ ਚੋਣ ਸੰਪਨ ਹੋ ਗਈ। ਰਿਟਰਨਿੰਗ ਅਫ਼ਸਰ ਸੰਜੀਵ ਕੁਮਾਰ ਡੋਡ ਦੀ ਦੇਖ-ਰੇਖ ਹੇਠ ਹੋਈ ਚੋਣ ਵਿਚ ਬਾਰ ਐਸੋਸੀਏਸ਼ਨ ਦੇ 102 ਮੈਂਬਰਾਂ ਵਲੋਂ ਆਪਣੀ ਵੋਟ ਦਾ ਇਸਤੇਮਾਲ ਕੀਤਾ ਗਿਆ।

ਪ੍ਰਧਾਨ ਦੀ ਚੋਣ ਵਿਚ ਐਡਵੋਕੇਟ ਅਮਰਿੰਦਰ ਸਿੰਘ ਭੁੱਲਰ ਨੇ 69 ਵੋਟਾਂ ਹਾਸਿਲ ਕਰਕੇ ਚੋਣ ਜਿੱਤ ਲਈ ਤੇ ਉਨ੍ਹਾਂ ਨੇ ਮੁਕਾਬਲੇ ਦੇ ਉਮੀਦਵਾਰ ਐਡਵੋਕੇਟ ਦਿਪਾਂਕਰ ਨੂੰ 36 ਵੋਟਾਂ ਦੇ ਫ਼ਰਕ ਨਾਲ ਹਰਾਇਆ। ਇਸੇ ਤਰ੍ਹਾਂ ਐਡਵੋਕੇਟ ਮਨਜੀਤ ਸਿੰਘ ਨੇ ਜਨਰਲ ਸਕੱਤਰ ਅਤੇ ਐਡਵੋਕੇਟ ਉਂਕਾਰ ਸਿੰਘ ਨੇ ਕੈਸ਼ੀਅਰ ਦੀ ਚੋਣ ਜਿੱਤੀ ਹੈ।

Ad Position 22
No active advertisement
ਪਿਛਲੀ ਖ਼ਬਰ ਬਾਰ ਐਸੋਸੀਏਸ਼ਨ ਗੁਰੂ ਹਰ ਸਹਾਏ ਦੀਆਂ ਚੋਣਾਂ ਵਿਚ ਸੁਖਚੈਨ ਸਿੰਘ ਸੋਢੀ ਪ੍ਰਧਾਨ ਚੁਣੇ ਗਏ ਅਗਲੀ ਖ਼ਬਰ ਪੁਲਿਸ ਵਲੋਂ ਗਸ਼ਤ ਦੌਰਾਨ ਹਥਿਆਰਾਂ ਸਮੇਤ ਦੋ ਨੋਜਵਾਨ ਕਾਬੂ, ਡੀ.ਐਸ.ਪੀ. ਔਲਖ ਨੇ ਕੀਤੇ ਖੁਲਾਸੇ
Ad Position 24