11-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-09-2026

ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਦਿੱਤਾ ਗਿਆ ਧਰਨਾ

ਦਿੜ੍ਹਬਾ ਮੰਡੀ (ਸੰਗਰੂਰ), 11 ਸਤੰਬਰ (ਜਸਵੀਰ ਸਿੰਘ ਔਜਲਾ)- ਅਕਾਲੀ ਦਲ ਵਾਰਿਸ ਪੰਜਾਬ ਦੇ ਦੀ ਜਥੇਬੰਦੀ ਵਲੋਂ ਅੱਜ...

Ad Position 21
repet_subhas-goyals [Copy P29]
ਅਜੀਤ ਡੈਸਕ 11-09-2026

ਦਿੜ੍ਹਬਾ ਮੰਡੀ (ਸੰਗਰੂਰ), 11 ਸਤੰਬਰ (ਜਸਵੀਰ ਸਿੰਘ ਔਜਲਾ)- ਅਕਾਲੀ ਦਲ ਵਾਰਿਸ ਪੰਜਾਬ ਦੇ ਦੀ ਜਥੇਬੰਦੀ ਵਲੋਂ ਅੱਜ ਹਲਕਾ ਦਿੜ੍ਹਬਾ ਦੇ ਵਿਧਾਇਕ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੇ ਦਫ਼ਤਰ ਦੇ ਸਾਹਮਣੇ ਧਰਨਾ ਦੇ ਕੇ ਰੋਸ ਪ੍ਰਦਰਸ਼ਨ ਕੀਤਾ। ਜਥੇਬੰਦੀ ਦੇ ਆਗੂਆਂ ਨੇ ਕਿਹਾ ਕਿ ਪਿੰਡ ਸ਼ੇਰੋਂ ਦੇ ਮੋਹਨਦੀਪ ਸਿੰਘ ਵਲੋਂ ਨਸ਼ਿਆਂ ਸਬੰਧੀ ਸਵਾਲ ਪੁੱਛੇ ਜਾਣ ਤੋਂ ਬਾਅਦ ਵਾਪਰੀ ਘਟਨਾ ਅਤੇ ਪਿੰਡ ਤੁਰਵੰਜਾਰਾ ਦੇ ਗੁਲਜ਼ਾਰ ਸਿੰਘ ਦੀ ਮੌਤ ਦੇ ਮਾਮਲੇ ਵਿਚ ਸਰਕਾਰ ਨੂੰ ਨਿਰਪੱਖ ਜਾਂਚ ਕਰਵਾਉਣੀ ਚਾਹੀਦੀ ਹੈ।

ਆਗੂਆਂ ਨੇ ਦੋਸ਼ ਲਾਇਆ ਕਿ ਗੁਲਜ਼ਾਰ ਸਿੰਘ ਨੇ ਨਸ਼ਿਆਂ ਸਬੰਧੀ ਆਪਣੀ ਚਿੰਤਾ ਜ਼ਾਹਰ ਕੀਤੀ ਸੀ, ਜਿਸ ਤੋਂ ਬਾਅਦ ਵਾਪਰੀਆਂ ਘਟਨਾਵਾਂ ਨੇ ਗੰਭੀਰ ਸਵਾਲ ਖੜ੍ਹੇ ਕੀਤੇ ਹਨ।

Ad Position 22
No active advertisement
ਪਿਛਲੀ ਖ਼ਬਰ ਐਡਵੋਕੇਟ ਰਘਬੀਰ ਪਾਲ ਸਿੰਘ ਬਾਜਵਾ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਬਣੇ ਅਗਲੀ ਖ਼ਬਰ ਐਡਵੋਕੇਟ ਰਘਬੀਰ ਪਾਲ ਸਿੰਘ ਬਾਜਵਾ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਬਣੇ
Ad Position 24