11-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-09-2026

ਜੈਂਤੀਪੁਰ ਵਿਖੇ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ ਧੂਮ ਧਾਮ ਨਾਲ ਮਨਾਇਆ ਜਾਵੇਗਾ

ਜੈਂਤੀਪੁਰ (ਅੰਮ੍ਰਿਤਸਰ), 11 ਸੰਤਬਰ (ਭੁਪਿੰਦਰ ਸਿੰਘ ਗਿੱਲ)- ਧੰਨ-ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਮਹਾਰਾਜ

Ad Position 21
repet_subhas-goyals [Copy P29]
ਅਜੀਤ ਡੈਸਕ 11-09-2026

ਜੈਂਤੀਪੁਰ (ਅੰਮ੍ਰਿਤਸਰ), 11 ਸੰਤਬਰ (ਭੁਪਿੰਦਰ ਸਿੰਘ ਗਿੱਲ)- ਧੰਨ-ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਮਹਾਰਾਜ ਦੇ ਪਹਿਲੇ ਪ੍ਰਕਾਸ਼ ਦਿਹਾੜੇ ਮੌਕੇ ਭਾਈ ਬਿਕਰਮਜੀਤ ਸਿੰਘ ਖਾਲਸਾ ਵਲੋਂ ਆਪਣੇ ਗ੍ਰਹਿ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪੈਣ ਉਪਰੰਤ ਗੁਰਦੁਆਰਾ ਸ੍ਰੀ ਕਲਗੀਧਰ ਸਾਹਿਬ ਅੱਡਾ ਜੈਂਤੀਪੁਰ ਵਿਖੇ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈਂ ।

ਇਸ ਧਾਰਮਿਕ ਸਮਾਗਮ ਵਿਚ ਸੰਗਤਾਂ ਗੁਰੂ ਘਰ ਵਿਖੇ ਨਤਮਸਤਕ ਹੋ ਕੇ ਆਪਣੀ ਹਾਜ਼ਰੀ ਭਰਨਗੀਆਂ ਅਤੇ ਗੁਰੂ ਸਾਹਿਬ ਦਾ ਆਸ਼ੀਰਵਾਦ ਪ੍ਰਾਪਤ ਕਰਨਗੀਆਂ। ਗੁਰਦੁਆਰਾ ਸ਼ਹੀਦਾਂ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਭਾਈ ਸੁਰਜੀਤ ਸਿੰਘ ਹੋਰਾਂ ਵਲੋਂ ਕਥਾ ਵਿਚਾਰਾਂ ਰਾਹੀਂ ਸੰਗਤਾਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬਾਣੀ ਨਾਲ ਜੁੜਨ ਦਾ ਸੰਦੇਸ਼ ਦਿੱਤਾ ਜਾਵੇਗਾ। ਇਸ ਮੌਕੇ ਮਨਮੋਹਨ ਸਿੰਘ ਢਿੱਲੋ, ਪਰਮਜੀਤ ਸਿੰਘ ਰੰਧਾਵਾ, ਮੇਹਰਬਾਨ ਸਿੰਘ, ਸਰਬਜੀਤ ਸਿੰਘ ਬਾਠ, ਮਨਜੀਤ ਸਿੰਘ, ਜੋਧਬੀਰ ਸਿੰਘ, ਸੇਠੀ ਜੈਂਤੀਪੁਰ ਆਦਿ ਹਾਜ਼ਿਰ ਸਨ। 

Ad Position 22
No active advertisement
ਪਿਛਲੀ ਖ਼ਬਰ ਹਰਿਆਣਾ ਦੇ ਸਾਬਕਾ ਖੇਤੀਬਾੜੀ ਮੰਤਰੀ ਦੇ ਸਪੁੱਤਰ ਨੇ ਆਪਣੇ ਫਾਰਮ ਹਾਊਸ ਵਿਚ ਗੋਲੀ ਮਾਰ ਕੇ ਕੀਤੀ ਖ਼ੁਦਕੁਸ਼ੀ ਅਗਲੀ ਖ਼ਬਰ ਜ਼ਿਲ੍ਹਾ ਬਾਰ ਐਸੋਸੀਏਸ਼ਨ ਚੋਣਾਂ ਵਿਚ ਵਿਪਿਨ ਸੱਗੜ ਨੇ ਸ਼ਾਨਦਾਰ ਜਿੱਤ ਪ੍ਰਾਪਤ ਕੀਤੀ
Ad Position 24