11-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-09-2026

ਜਲੰਧਰ ਅੰਮ੍ਰਿਤਸਰ ਨੈਸ਼ਨਲ ਹਾਈਵੇ 'ਤੇ ਭਿਆਨਾਕ ਹਾਦਸਾ, ਦੋ ਔਰਤਾਂ ਸਮੇਤ ਇਕ ਵਿਅਕਤੀ ਦੀ ਮੌਤ

ਸੁਭਾਨਪੁਰ (ਕਪੂਰਥਲਾ), 11 ਸਤੰਬਰ (ਸਤਨਾਮ ਸਿੰਘ)- ਜਲੰਧਰ ਅੰਮ੍ਰਿਤਸਰ ਨੈਸ਼ਨਲ ਹਾਈਵੇ ਤੇ 9.15 ਵਜੇ...

Ad Position 21
repet_subhas-goyals [Copy P29]
ਅਜੀਤ ਡੈਸਕ 11-09-2026

ਸੁਭਾਨਪੁਰ (ਕਪੂਰਥਲਾ), 11 ਸਤੰਬਰ (ਸਤਨਾਮ ਸਿੰਘ)- ਜਲੰਧਰ ਅੰਮ੍ਰਿਤਸਰ ਨੈਸ਼ਨਲ ਹਾਈਵੇ ਤੇ 9.15 ਵਜੇ ਦੇ ਕਰੀਬ ਮੋਟਰਸਾਈਕਲ ਸਵਾਰ ਦੋ ਔਰਤਾਂ ਸਮੇਤ ਇਕ ਵਿਅਕਤੀ ਦੀ ਮੌਕੇ ਤੇ ਮੌਤ ਹੋ ਜਾਣ ਦੀ ਖ਼ਬਰ ਹੈ।

ਮੌਕੇ ਤੇ ਥਾਣਾ ਸੁਭਾਨਪੁਰ ਦੀ ਪੁਲਿਸ ਦੇ ਏ.ਐਸ.ਆਈ. ਹਰਜਿੰਦਰ ਸਿੰਘ ਨੇ ਜਾ ਕੇ ਲਾਸ਼ਾਂ ਆਪਣੇ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਕਪੂਰਥਲਾ ਦੀ ਮੋਰਚਰੀ ਵਿਚ ਰਖਵਾ ਦਿੱਤੀਆਂ ਹਨ।


 

Ad Position 22
No active advertisement
ਪਿਛਲੀ ਖ਼ਬਰ ਦੋ ਮੋਟਰਸਾਈਕਲਾਂ ਦੀ ਟੱਕਰ ਵਿਚ ਦੋ ਵਿਅਕਤੀਆਂ ਦੀ ਮੌਤ ਅਗਲੀ ਖ਼ਬਰ ਫ਼ਰੀਦਕੋਟ ਬਾਰ ਐਸੋਸੀਏਸ਼ਨ ਚੋਣਾਂ ਦਾ ਨਤੀਜਾ ਐਲਾਨਿਆ
Ad Position 24