12-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-09-2026

ਸਾਰਾਗੜ੍ਹੀ ਦੇ ਯੋਧਿਆਂ ਨੂੰ ਕੋਟਿ ਕੋਟਿ ਪ੍ਰਣਾਮ- ਮੁੱਖ ਮੰਤਰੀ ਮਾਨ

ਚੰਡੀਗੜ੍ਹ, 12 ਸਤੰਬਰ- ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰ ਸਾਰਾਗੜ੍ਹੀ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਹੈ। ਉਨ੍ਹਾਂ ਕਿਹਾ ਕਿ ਸਾਰਾਗੜ੍ਹੀ ਦੀ ਜੰਗ ਵਿਚ ਬੇਮਿਸਾਲ ਬਹਾਦਰੀ ਵਿਖਾਉਣ ਵਾਲੇ 36ਵੀਂ ਸਿੱਖ ਰੈਜੀਮੈਂਟ ਦੇ 21 ਅਮਰ ਸ਼ਹੀਦਾਂ ਨੂੰ ਦਿਲੋਂ ਕੋਟਿ-ਕੋਟਿ ਪ੍ਰਣਾਮ।

Ad Position 21
repet_subhas-goyals [Copy P29]
ਅਜੀਤ ਡੈਸਕ 12-09-2026

ਚੰਡੀਗੜ੍ਹ, 12 ਸਤੰਬਰ- ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰ ਸਾਰਾਗੜ੍ਹੀ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਹੈ। ਉਨ੍ਹਾਂ ਕਿਹਾ ਕਿ ਸਾਰਾਗੜ੍ਹੀ ਦੀ ਜੰਗ ਵਿਚ ਬੇਮਿਸਾਲ ਬਹਾਦਰੀ ਵਿਖਾਉਣ ਵਾਲੇ 36ਵੀਂ ਸਿੱਖ ਰੈਜੀਮੈਂਟ ਦੇ 21 ਅਮਰ ਸ਼ਹੀਦਾਂ ਨੂੰ ਦਿਲੋਂ ਕੋਟਿ-ਕੋਟਿ ਪ੍ਰਣਾਮ। 10,000 ਤੋਂ ਵੱਧ ਅਫ਼ਗ਼ਾਨ ਹਮਲਾਵਰਾਂ ਅੱਗੇ ਗੋਡੇ ਨਾ ਟੇਕ ਕੇ ਆਖ਼ਰੀ ਸਾਹ ਤੱਕ ਲੜਨ ਵਾਲੇ ਸੂਰਬੀਰ ਯੋਧਿਆਂ ਦੀ ਲਾਸਾਨੀ ਸ਼ਹਾਦਤ ਰਹਿੰਦੀ ਦੁਨੀਆ ਤੱਕ ਯਾਦ ਰੱਖੀ ਜਾਵੇਗੀ।

Ad Position 22
No active advertisement
ਪਿਛਲੀ ਖ਼ਬਰ ਨਵੀਂ ਦਿੱਲੀ ਤੋਂ ਮਜ਼ਬੂਤ ਹੋਣਗੇ ਰਿਸ਼ਤੇ- ਭਾਰਤ ’ਚ ਚੀਨੀ ਰਾਜਦੂਤ ਅਗਲੀ ਖ਼ਬਰ ਮੁੱਖ ਮੰਤਰੀ ਮਾਨ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ
Ad Position 24