12-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-09-2026

ਜੱਗੂ ਭਗਵਾਨਪੁਰੀਆ ਗੈਂਗ ਨਾਲ ਜੁੜੇ ਅੰਮ੍ਰਿਤ ਦਾਲਮ ਨੂੰ ਪੰਜਾਬ ਪੁਲਿਸ ਦੀ ਟੀਮ ਵੱਲੋਂ ਮੋਲਡੋਵਾ ਤੋਂ ਲਿਆਂਦਾ ਪੰਜਾਬ

ਦਿੱਲੀ, 12 ਸਤੰਬਰ- ਜੱਗੂ ਭਗਵਾਨਪੁਰੀਆ ਗੈਂਗ ਨਾਲ ਜੁੜੇ ਅੰਮ੍ਰਿਤ ਦਾਲਮ ਉਰਫ਼ ਅੰਮ੍ਰਿਤਪਾਲ ਸਿੰਘ ਨੂੰ ਪੰਜਾਬ ਪੁਲਿਸ ਦੀ ਟੀਮ ਵੱਲੋਂ ਮੋਲਡੋਵਾ ਤੋਂ ਪੰਜਾਬ ਵਾਪਸ ਲਿਆਂਦਾ ਗਿਆ ਸੀ...

Ad Position 21
repet_subhas-goyals [Copy P29]
ਅਜੀਤ ਡੈਸਕ 12-09-2026

ਦਿੱਲੀ, 12 ਸਤੰਬਰ- ਜੱਗੂ ਭਗਵਾਨਪੁਰੀਆ ਗੈਂਗ ਨਾਲ ਜੁੜੇ ਅੰਮ੍ਰਿਤ ਦਾਲਮ ਉਰਫ਼ ਅੰਮ੍ਰਿਤਪਾਲ ਸਿੰਘ ਨੂੰ ਪੰਜਾਬ ਪੁਲਿਸ ਦੀ ਟੀਮ ਵੱਲੋਂ ਮੋਲਡੋਵਾ ਤੋਂ ਪੰਜਾਬ ਵਾਪਸ ਲਿਆਂਦਾ ਗਿਆ ਸੀ। ਉਹ ਅਕਤੂਬਰ 2024 ਵਿਚ ਜਾਅਲੀ ਪਾਸਪੋਰਟ ਦੀ ਵਰਤੋਂ ਕਰਕੇ ਭਾਰਤ ਤੋਂ ਭੱਜ ਗਿਆ ਸੀ। ਏ.ਜੀ.ਟੀ.ਐੱਫ. ਤੇ ਓ.ਐੱਫ.ਟੀ.ਈ.ਸੀ.  ਵੱਲੋਂ ਛੇ ਮਹੀਨੇ ਚੱਲੇ 'ਆਪ੍ਰੇਸ਼ਨ ਈਸਟਰਨ ਰੀਚ' ਤੋਂ ਬਾਅਦ, ਉਸ ਨੂੰ ਮੋਲਡੋਵਾ ਵਿਚ ਹਿਰਾਸਤ ਵਿੱਚ ਲਿਆ ਗਿਆ ਅਤੇ 11 ਸਤੰਬਰ ਨੂੰ ਚਾਰ ਮੈਂਬਰੀ ਪੰਜਾਬ ਪੁਲਿਸ ਟੀਮ ਵੱਲੋਂ ਹਿਰਾਸਤ ਵਿਚ ਲੈ ਲਿਆ ਗਿਆ। ਅੰਮ੍ਰਿਤ ਦਾਲਮ 'ਤੇ 21 ਅਪਰਾਧਿਕ ਮਾਮਲੇ ਹਨ, ਜਿਨ੍ਹਾਂ ਵਿਚ ਕਤਲ, ਅਸਲਾ ਐਕਟ, ਐੱਨ.ਡੀ.ਪੀ.ਐੱਸ., ਯੂ.ਓ.ਜੀ.ਐੱਸ ਅਤੇ ਜਬਰਦਸਤੀ ਨਾਲ ਸਬੰਧਤ ਦੋਸ਼ ਸ਼ਾਮਲ ਹਨ । 

 

 

Ad Position 22
No active advertisement
ਪਿਛਲੀ ਖ਼ਬਰ ਈਸਾਪੁਰ ਦੇ ਗੁਰਦੁਆਰਾ ਸਾਹਿਬ ਵਿਖੇ ਪਹਿਲਾ ਪ੍ਰਕਾਸ਼ ਦਿਹਾੜਾ ਬੜੀ ਸ਼ਰਧਾ ਨਾਲ ਮਨਾਇਆ ਅਗਲੀ ਖ਼ਬਰ ਐਡਵੋਕੇਟ ਸੰਜੀਵ ਲਹਿਰੀ ਦੇ ਪ੍ਰਧਾਨ ਚੁਣੇ ਜਾਣ 'ਤੇ ਇਲਾਕੇ ਵਿਚ ਖੁਸ਼ੀ ਦੀ ਲਹਿਰ
Ad Position 24