12-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-09-2026

ਪਹਿਲੇ ਪ੍ਰਕਾਸ਼ ਪੁਰਬ ਮੌਕੇ ਆਤਿਸ਼ਬਾਜੀ ਤੇ ਦੀਪਮਾਲਾ ਦੇਖਣ ਲਈ ਸੰਗਤਾਂ ਦਾ ਭਾਰੀ ਇਕੱਠ

ਅੰਮ੍ਰਿਤਸਰ, 12 ਸਤੰਬਰ (ਜਸਵੰਤ ਸਿੰਘ ਜੱਸ)- ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਮੌਕੇ...

Ad Position 21
repet_subhas-goyals [Copy P29]
ਅਜੀਤ ਡੈਸਕ 12-09-2026

ਅੰਮ੍ਰਿਤਸਰ, 12 ਸਤੰਬਰ (ਜਸਵੰਤ ਸਿੰਘ ਜੱਸ)- ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਮੌਕੇ ਅੱਜ ਸ਼ਾਮ ਨੂੰ ਸ੍ਰੀ ਹਰਿਮੰਦਰ ਸਾਹਿਬ ਸਮੂਹ ਵਿਖੇ ਕੀਤੀ ਗਈ ਸੁੰਦਰ ਦੀਪ ਮਾਲਾ ਅਤੇ ਰਹਿਰਾਸ ਸਾਹਿਬ ਦੇ ਪਾਠ ਉਪਰੰਤ ਚਲਾਈ ਗਈ ਆਤਿਸ਼ਬਾਜੀ ਦਾ ਅਲੌਕਿਕ ਨਜ਼ਾਰਾ ਦੇਖਣ ਲਈ ਸੰਗਤਾਂ ਦਾ ਇਕ ਤਰਾਂ ਦੇ ਨਾਲ ਹੜ ਆਇਆ ਹੋਇਆ ਹੈ।

ਪ੍ਰਾਪਤ ਵੇਰਵਿਆਂ ਅਨੁਸਾਰ ਅੱਜ ਰਾਤ ਨੂੰ ਆਤਿਸ਼ਬਾਜ਼ੀ ਤੇ ਦੀਪਮਾਲਾ ਦਾ ਨਜ਼ਾਰਾ ਅੱਖੀਂ ਦੇਖਣ ਲਈ ਲੱਖਾਂ ਦੀ ਗਿਣਤੀ ਵਿਚ ਸ਼ਰਧਾਲੂ ਪਹੁੰਚੇ ਹੋਏ ਹਨ।

Ad Position 22
No active advertisement
ਪਿਛਲੀ ਖ਼ਬਰ 42 ਐਨ.ਡੀ.ਪੀ.ਐੱਸ. ਮਾਮਲਿਆਂ 'ਚ 61 ਮੁਲਜ਼ਮ ਗ੍ਰਿਫ਼ਤਾਰ, 406 ਗ੍ਰਾਮ ਹੈਰੋਇਨ ਅਤੇ 737 ਨਸ਼ੀਲੀਆਂ ਗੋਲੀਆਂ ਬਰਾਮਦ ਅਗਲੀ ਖ਼ਬਰ ਸਰਹੱਦੀ ਪਿੰਡ ਭੱਗੂਪੁਰ ਛੰਨਾ ਵਿਖੇ ਰਸਤੇ ਦੇ ਵਿਵਾਦ ਨੂੰ ਲੈ ਕੇ ਚੱਲੀਆਂ ਅੰਨ੍ਹੇਵਾਹ ਗੋਲੀਆਂ, ਕਈ ਜ਼ਖਮੀ
Ad Position 24