12-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-09-2026

ਸੁਖਬੀਰ ਸਿੰਘ ਬਾਦਲ ਤੇ ਹੋਰ ਰਾਜਸੀ ਆਗੂ ਬਾਜਵਾ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪੁੱਜੇ

ਹੁਸ਼ਿਆਰਪੁਰ, 12 ਸਤੰਬਰ (ਬਲਜਿੰਦਰਪਾਲ ਸਿੰਘ)- ਸ਼੍ਰੋਮਣੀ ਅਕਾਲੀ ਦਲ (ਬ) ਦੀ ਕੋਰ ਕਮੇਟੀ ਦੇ ਮੈਂਬਰ...

Ad Position 21
repet_subhas-goyals [Copy P29]
ਅਜੀਤ ਡੈਸਕ 12-09-2026

ਹੁਸ਼ਿਆਰਪੁਰ, 12 ਸਤੰਬਰ (ਬਲਜਿੰਦਰਪਾਲ ਸਿੰਘ)- ਸ਼੍ਰੋਮਣੀ ਅਕਾਲੀ ਦਲ (ਬ) ਦੀ ਕੋਰ ਕਮੇਟੀ ਦੇ ਮੈਂਬਰ ਅਤੇ ਸਾਬਕਾ ਸੰਸਦ ਵਰਿੰਦਰ ਸਿੰਘ ਬਾਜਵਾ (82) ਦਾ ਬੀਤੀ ਦੇਰ ਰਾਤ ਦਿਲ ਦੀ ਧੜਕਣ ਰੁਕ ਜਾਣ ਕਾਰਨ ਅਚਾਨਕ ਦਿਹਾਂਤ ਹੋ ਗਿਆ। ਵਰਿੰਦਰ ਸਿੰਘ ਬਾਜਵਾ ਦੇ ਦਿਹਾਂਤ ਦੀ ਖ਼ਬਰ ਮਿਲਦਿਆਂ ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਡਾ: ਦਲਜੀਤ ਸਿੰਘ ਚੀਮਾ, ਸਾਬਕਾ ਸਾਂਸਦ ਅਵਿਨਾਸ਼ ਰਾਏ ਖੰਨਾ, ਸਾਬਕਾ ਕੇਂਦਰੀ ਰਾਜ ਮੰਤਰੀ ਵਿਜੇ ਸਾਂਪਲਾ, ਸਾਬਕਾ ਕੈਬਨਿਟ ਮੰਤਰੀ ਤੀਕਸ਼ਣ ਸੂਦ, ਜਰਨੈਲ ਸਿੰਘ ਵਾਹਦ, ਸਾਬਕਾ ਵਿਧਾਇਕ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ, ਸਾਬਕਾ ਮੁੱਖ ਸੰਸਦੀ ਸਕੱਤਰ ਦੇਸ ਰਾਜ ਸਿੰਘ ਧੁੱਗਾ, ਸਾਬਕਾ ਮੰਤਰੀ ਸੋਹਣ ਸਿੰਘ ਠੰਡਲ, ਜਤਿੰਦਰ ਸਿੰਘ ਲਾਲੀ ਬਾਜਵਾ, ਸੰਜੀਵ ਤਲਵਾੜ ਤੇ ਹੋਰਨਾਂ ਵੱਖ-ਵੱਖ ਰਾਜਸੀ ਪਾਰਟੀਆਂ ਦੇ ਆਗੂਆਂ ਨੇ ਉਨ੍ਹਾਂ ਦੇ ਗ੍ਰਹਿ ਪਹੁੰਚ ਕੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ।

Ad Position 22
No active advertisement
ਪਿਛਲੀ ਖ਼ਬਰ ਮੰਤਰੀ ਤਰਨਪ੍ਰੀਤ ਸਿੰਘ ਸੌਂਦ ਨੇ ਪੰਜਾਬ ਨੂੰ 1,051 ਮੈਗਾਵਾਟ ਘੱਟ ਬਿਜਲੀ ਮਿਲਣ ਦਾ ਕੀਤਾ ਦਾਅਵਾ ਅਗਲੀ ਖ਼ਬਰ ਬੱਸ ਤੇ ਟਰੱਕ ਦੀ ਭਿਆਨਕ ਟੱਕਰ: ਟਰੱਕ ਚਾਲਕ ਦੀ ਮੌਤ, 8 ਸਵਾਰੀਆਂ ਜ਼ਖ਼ਮੀ
Ad Position 24