ਅੰਮ੍ਰਿਤਸਰ, 13 ਸਤੰਬਰ (ਹਰਮਿੰਦਰ ਸਿੰਘ) - ਆਲ ਇੰਡੀਆ ਸਿੱਖ ਸਟੂਡੈਂਟ ਫੈਡਰੇਸ਼ਨ ਦੇ 83ਵੇਂ ਸਥਾਪਨਾ ਦਿਵਸ ਦੇ ਸੰਬੰਧ ਵਿਚ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਅਰਦਾਸ ਕੀਤੀ ਗਈ। ਇਸ ਮੌਕੇ ਤੇ ਫੈਡਰੇਸ਼ਨ ਦੇ ਸਾਬਕਾ ਪ੍ਰਧਾਨ ਭਾਈ ਮਨਜੀਤ ਸਿੰਘ, ਭਾਈ ਕਰਨੈਲ ਸਿੰਘ ਪੀਰਮੁਹੰਮਦ, ਭਾਈ ਕਵਰ ਚੜ੍ਹਤ ਸਿੰਘ ਸਮੇਤ ਵੱਡੀ ਗਿਣਤੀ ਚ ਫੈਡਰੇਸ਼ਨ ਮੈਂਬਰ ਹਾਜ਼ਰ ਸਨ।
ਤਾਜ਼ਾ ਖ਼ਬਰਾਂ
Free
ਆਲ ਇੰਡੀਆ ਸਿੱਖ ਸਟੂਡੈਂਟ ਫੈਡਰੇਸ਼ਨ ਦੇ 83ਵੇਂ ਸਥਾਪਨਾ ਦਿਵਸ ਦੇ ਸੰਬੰਧ ਵਿਚ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਅਰਦਾਸ
ਅੰਮ੍ਰਿਤਸਰ, 13 ਸਤੰਬਰ (ਹਰਮਿੰਦਰ ਸਿੰਘ) - ਆਲ ਇੰਡੀਆ ਸਿੱਖ ਸਟੂਡੈਂਟ ਫੈਡਰੇਸ਼ਨ ਦੇ 83ਵੇਂ ਸਥਾਪਨਾ ਦਿਵਸ ਦੇ ਸੰਬੰਧ ਵਿਚ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਅਰਦਾਸ ਕੀਤੀ ਗਈ। ਇਸ ਮੌਕੇ ਤੇ ਫੈਡਰੇਸ਼ਨ...
ਅਜੀਤ ਡੈਸਕ
13-09-2026